For the best experience, open
https://m.punjabitribuneonline.com
on your mobile browser.
Advertisement

ਅਧਿਆਪਕਾਂ ਵੱਲੋਂ ਮੁੱਖ ਮੰਤਰੀ ਤੇ ਮੰਤਰੀਆਂ ਦੇ ਪੁਤਲੇ ਫੂਕਣ ਦਾ ਐਲਾਨ

05:57 AM Jun 11, 2025 IST
ਅਧਿਆਪਕਾਂ ਵੱਲੋਂ ਮੁੱਖ ਮੰਤਰੀ ਤੇ ਮੰਤਰੀਆਂ ਦੇ ਪੁਤਲੇ ਫੂਕਣ ਦਾ ਐਲਾਨ
Advertisement

ਜ਼ੀਰਾ (ਪੱਤਰ ਪ੍ਰੇਰਕ): ਆਦਰਸ਼ ਸਕੂਲ ਟੀਚਿੰਗ ਨਾਨ ਟੀਚਿੰਗ ਮੁਲਾਜ਼ਮ ਯੂਨੀਅਨ ਵੱਲੋਂ 12 ਜੂਨ ਨੂੰ ਮੁੱਖ ਮੰਤਰੀ ਸਣੇ ਕੈਬਨਿਟ ਮੰਤਰੀਆਂ ਦੇ ਪੁਤਲੇ ਫੂਕ ਕੇ ਮੁਜ਼ਾਹਰਾ ਕੀਤਾ ਜਾਵੇਗਾ। ਸੂਬਾ ਪ੍ਰਧਾਨ ਜਸਵੀਰ ਸਿੰਘ ਗਲੋਟੀ ਅਤੇ ਸੂਬਾ ਜਨਰਲ ਸਕੱਤਰ ਸੁਖਦੀਪ ਕੌਰ ਸਰਾ ਨੇ ਦੱਸਿਆ ਸਰਕਾਰ ਉਨ੍ਹਾਂ ਦੀਆਂ ਮੰਗਾਂ ਮੰਨਣ ਲਈ ਸੰਜੀਦਾ ਨਹੀਂ, ਇਸ ਦੇ ਰੋਸ ਵਜੋਂ ਮਜਬੂਰਨ ਜਥੇਬੰਦੀ ਵੱਲੋਂ ਸੰਘਰਸ਼ਸ਼ੀਲ ਜਥੇਬੰਦੀਆਂ ਦੇ ਸਹਿਯੋਗ ਨਾਲ 12 ਜੂਨ ਨੂੰ ਲੁਧਿਆਣਾ ਵਿਖੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀਆਂ ਦੇ ਪੁਤਲੇ ਫੂਕੇ ਜਾਣਗੇ।

Advertisement

Advertisement
Advertisement
Advertisement
Author Image

Gopal Chand

View all posts

Advertisement