For the best experience, open
https://m.punjabitribuneonline.com
on your mobile browser.
Advertisement

 ਅਮਰਜੀਤ ਭੁੱਲਰ ਗੜ੍ਹਸ਼ੰਕਰ ਦੇ ਹਲਕਾ ਕੋਆਰਡੀਨੇਟਰ ਨਿਯੁਕਤ

05:27 AM Jun 11, 2025 IST
 ਅਮਰਜੀਤ ਭੁੱਲਰ ਗੜ੍ਹਸ਼ੰਕਰ ਦੇ ਹਲਕਾ ਕੋਆਰਡੀਨੇਟਰ ਨਿਯੁਕਤ
Advertisement

ਰੂਪਨਗਰ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਰੂਪਨਗਰ ਜ਼ਿਲ੍ਹੇ ਦੇ ਸੀਨੀਅਰ ਕਾਂਗਰਸੀ ਆਗੂ ਅਮਰਜੀਤ ਸਿੰਘ ਭੁੱਲਰ ਨੂੰ ਹਲਕਾ ਗੜ੍ਹਸ਼ੰਕਰ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਇਹ ਨਿਯੁਕਤੀ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੁਆਰਾ ਵਿਧਾਨ ਸਭਾ ਪੱਧਰ ਤੇ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਲਈ ਕੀਤੀ ਗਈ ਹੈ।-ਪੱਤਰ ਪ੍ਰੇਰਕ

Advertisement

Advertisement
Advertisement
Advertisement
Author Image

Sukhjit Kaur

View all posts

Advertisement