ਅੱਜ ਬੰਦ ਰਹਿਣਗੇ ਸ਼ਰਾਬ ਦੇ ਠੇਕੇ

ਸਿਰਸਾ: ਵਿਧਾਨ ਸਭਾ ਲਈ ਪਈਆਂ ਵੋਟਾਂ ਦੀ ਗਿਣਤੀ ਦੌਰਾਨ 24 ਅਕਤੂਬਰ ਨੂੰ ਜ਼ਿਲ੍ਹੇ ’ਚ ਸ਼ਰਾਬ ਦੇ ਠੇਕੇ ਬੰਦ ਰਹਿਣਗੇ। ਇਹ ਜਾਣਕਾਰੀ ਉਪ ਆਬਕਾਰੀ ਅਤੇ ਟੈਕਸ ਕਮਿਸ਼ਨਰ ਜਗਜੀਤ ਸਿੰਘ ਨੇ ਦਿੱਤੀ। ਆਦੇਸ਼ਾਂ ਦੀ ਪਾਲਨਾ ਨਾ ਕਰਨ ਵਾਲੇ ਠੇਕੇਦਾਰਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।
-ਨਿਜੀ ਪੱਤਰ ਪ੍ਰੇਰਕ

Tags :