For the best experience, open
https://m.punjabitribuneonline.com
on your mobile browser.
Advertisement

ਅੱਧਾ ਕਿੱਲੋ ਅਫੀਮ ਸਣੇ ਕਾਬੂ

05:10 AM May 11, 2025 IST
ਅੱਧਾ ਕਿੱਲੋ ਅਫੀਮ ਸਣੇ ਕਾਬੂ
Advertisement
ਪੱਤਰ ਪ੍ਰੇਰਕ
Advertisement

ਮੂਨਕ, 10 ਮਈ

Advertisement
Advertisement

ਥਾਣਾ ਮੂਨਕ ਦੇ ਮੁੱਖ ਅਫ਼ਸਰ ਸਬ-ਇੰਸਪੈਕਟਰ ਜਗਤਾਰ ਸਿੰਘ ਦੀ ਟੀਮ ਨੇ ਰਾਮਪੁਰਾ ਵਿੱਚ ਨਾਕਾਬੰਦੀ ਦੌਰਾਨ ਮੋਟਰਸਾਈਕਲ ’ਤੇ ਆ ਰਹੇ ਇੱਕ ਵਿਅਕਤੀ ਨੂੰ ਅਫ਼ੀਮ ਸਮੇਤ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਨਾਕੇ ’ਤੇ ਪੁਲੀਸ ਨੇ ਜਦੋਂ ਮੁਲਜ਼ਮ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਹ ਪਿੱਛੇ ਮੁੜਨ ਲੱਗਿਆ। ਇਸ ਦੌਰਾਨ ਪੁਲੀਸ ਨੇ ਉਸ ਨੂੰ ਕਾਬੂ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਜਸਵਿੰਦਰ ਸਿੰਘ ਵਾਸੀ ਮਕੌਰੜ ਵਜੋਂ ਹੋਈ ਹੈ। ਪੁਲੀਸ ਅਨੁਸਾਰ ਮੁਲਜ਼ਮ ਕੋਲੋਂ 500 ਗ੍ਰਾਮ ਅਫੀਮ ਬਰਾਮਦ ਕੀਤੀ ਹੈ। ਪੁਲੀਸ ਅਨੁਸਾਰ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

Advertisement
Author Image

Mandeep Singh

View all posts

Advertisement