ਆਟੋ ਰਿਕਸ਼ਾ ਚੋਰੀ
04:40 AM Feb 05, 2025 IST
Advertisement
ਲੁਧਿਆਣਾ: ਥਾਣਾ ਡਿਵੀਜ਼ਨ ਨੰਬਰ 3 ਦੇ ਇਲਾਕੇ ਵਿੱਚੋਂ ਅਣਪਛਾਤੇ ਵਿਅਕਤੀ ਇੱਕ ਆਟੋ ਰਿਕਸ਼ਾ ਚੋਰੀ ਕਰ ਕੇ ਲੈ ਗਏ ਹਨ। ਇਸ ਸਬੰਧੀ ਮਹੱਲਾ ਅਹਾਤਾ ਮੁਹੰਮਦ ਤਾਇਰ ਵਾਸੀ ਥੋਮਸ ਮਸੀਹ ਨੇ ਦੱਸਿਆ ਕਿ ਉਸਨੇ ਆਪਣਾ ਆਟੋ ਰਿਕਸ਼ਾ ਸੀਐੱਮਸੀ ਹਸਪਤਾਲ ਦੇ ਪਿਛਲੇ ਪਾਸੇ ਓਬਰਾਏ ਹੋਟਲ ਵਾਲੀ ਗਲੀ ਵਿੱਚ ਤਾਲਾ ਲਗਾ ਕੇ ਖੜ੍ਹਾ ਕੀਤਾ ਸੀ, ਜਿਸਨੂੰ ਕੋਈ ਅਣਪਛਾਤਾ ਵਿਅਕਤੀ ਚੋਰੀ ਕਰ ਕੇ ਲੈ ਗਿਆ ਹੈ। ਇਸ ਸਬੰਧੀ ਪੁਲੀਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। -ਨਿੱਜੀ ਪੱਤਰ ਪ੍ਰੇਰਕ
Advertisement
Advertisement
Advertisement