For the best experience, open
https://m.punjabitribuneonline.com
on your mobile browser.
Advertisement

ਐੱਸਡੀਐੱਮ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ

05:30 AM May 11, 2025 IST
ਐੱਸਡੀਐੱਮ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ
ਐੱਸਡੀਐੱਮ ਦਿਵੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ। -ਫੋਟੋ: ਜੈਨ
Advertisement
ਖਰੜ: ਖਰੜ ਦੀ ਨਵੀਂ ਐੱਸਡੀਐੱਮ ਦਿਵੇ ਆਈਏਐੱਸ ਨੇ ਅੱਜ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ ਹੈ। ਉਨ੍ਹਾਂ ਖਰੜ ਸਬ ਡਵੀਜਨ ਨੇ ਸਮੂਹ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ। ਅਹੁਦਾ ਸੰਭਾਲਨ ਮੌਕੇ ਸਟਾਫ ਦੇ ਸੰਜੀਵ ਕੁਮਾਰ ਅਤੇ ਹੋਰ ਸਾਥੀਆਂ ਨੇ ਬੁੱਕੇ ਦੇ ਕੇ ਉਨ੍ਹਾਂ ਦਾ ਸਵਾਗਤ ਕੀਤਾ। ਖਰੜ ਸਬ ਡਵੀਜਨ ਦੇ ਸਮੂਹ ਅਧਿਕਾਰੀਆਂ ਨਾਲ ਆਪਣੀ ਪਲੇਠੀ ਮੀਟਿੰਗ ਵਿੱਚ ਉਨ੍ਹਾਂ ਮੌਜੂਦਾ ਹਾਲਾਤਾਂ ਸਬੰਧੀ ਗੱਲਬਾਤ ਕੀਤੀ। ਐੱਸਡੀਐੱਮ ਨੇ ਕਿਹਾ ਕਿ ਹਰ ਚੁਣੌਤੀ ਦਾ ਸਾਹਮਣਾ ਕਰਨ ਲਈ ਵਾਲੰਟੀਅਰ ਖੜੇ ਕਰਨੇ ਚਾਹੀਦੇ ਹਨ ਤਾਂ ਕਿ ਕਿਸੇ ਵੀ ਹਾਲਤ ਵਿਚ ਲੋਕਾਂ ਨੂੰ ਸਹੂਲਤਾਂ ਮਿਲ ਸਕਣ। -ਪੱਤਰ ਪ੍ਰੇਰਕ
Advertisement

Advertisement
Advertisement

Advertisement
Author Image

Charanjeet Channi

View all posts

Advertisement