For the best experience, open
https://m.punjabitribuneonline.com
on your mobile browser.
Advertisement

ਕੇਂਦਰੀ ਰਾਜ ਮੰਤਰੀ ਨੂੰ ਮਿਲੇ ਜ਼ਿਲ੍ਹਾ ਜਨਰਲ ਸਕੱਤਰ ਪ੍ਰਿੰਸੀਪਲ ਜਤਿੰਦਰ ਸ਼ਰਮਾ

05:45 AM Jun 10, 2025 IST
ਕੇਂਦਰੀ ਰਾਜ ਮੰਤਰੀ ਨੂੰ ਮਿਲੇ ਜ਼ਿਲ੍ਹਾ ਜਨਰਲ ਸਕੱਤਰ ਪ੍ਰਿੰਸੀਪਲ ਜਤਿੰਦਰ ਸ਼ਰਮਾ
ਕੈਬਨਿਟ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਮਿਲਣ ਸਮੇਂ ਨਾਲ ਪ੍ਰਿੰਸੀਪਲ ਜਤਿੰਦਰ ਸ਼ਰਮਾ ਤੇ ਬਿੱਟੂ ਘੁਡਾਣੀ। ਫੋਟੋ-ਜੱਗੀ
Advertisement

ਦੇਵਿੰਦਰ ਸਿੰਘ ਜੱਗੀ
ਪਾਇਲ, 9 ਜੂਨ
ਖੰਨਾ ਤੋਂ ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਪ੍ਰਿੰਸੀਪਲ ਜਤਿੰਦਰ ਸ਼ਰਮਾ ਨੇ ਅੱਜ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਮੁਲਾਕਾਤ ਕੀਤੀ। ਇਸ ਸਮੇਂ ਉਨ੍ਹਾਂ ਨਾਲ ਨਰੇਸ਼ ਕੁਮਾਰ ਬਿੱਟੂ ਘੁਡਾਣੀ ਵੀ ਮੌਜੂਦ ਸਨ। ਪ੍ਰਿੰਸੀਪਲ ਜਤਿੰਦਰ ਸ਼ਰਮਾ ਨੇ ਕੇਂਦਰੀ ਰਾਜ ਮੰਤਰੀ ਨਾਲ ਪਾਰਟੀ ਬਾਰੇ ਵਿਚਾਰਾਂ ਕੀਤੀਆਂ। ਇਸ ਮੌਕੇ ਸ੍ਰੀ ਬਿੱਟੂ ਨੇ ਕਿਹਾ ਕਿ ਜੀਵਨ ਗੁਪਤਾ ਦੀ ਚੋਣ ਮੁਹਿੰਮ ਨੂੰ ਹੋਰ ਤਕੜਾ ਕਰਨ ਲਈ ਅਤੇ ਲੋਕਾਂ ਨਾਲ ਘਰ ਘਰ ਰਾਬਤਾ ਕਾਇਮ ਕਰਨ ਲਈ ਉਹ ਲੁਧਿਆਣਾ ਵਿੱਚ ਦਿਨ ਰਾਤ ਮਿਹਨਤ ਕਰਨ ਅਤੇ ਲੋਕਾਂ ਨੂੰ ‘ਆਪ’ ਦੀਆਂ ਲੋਕ ਮਾਰੂ ਨੀਤੀਆਂ ਬਾਰੇ ਦੱਸਣ। 

Advertisement

Advertisement
Advertisement
Advertisement
Author Image

Inderjit Kaur

View all posts

Advertisement