ਖੇਤ ਮਜ਼ਦੂਰ ਯੂਨੀਅਨ ਵੱਲੋਂ ਧਰਨੇ ਲਈ ਲਾਮਬੰਦੀ
07:32 AM Jan 29, 2025 IST
Advertisement
ਲਹਿਰਾਗਾਗਾ: ਇਥੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਮਜ਼ਦੂਰਾਂ ਦੀਆਂ ਜਾਇਜ਼ ਤੇ ਹੱਕੀ ਮੰਗਾਂ ਲਈ ਲੋਕਾਂ ਨੂੰ ਲਾਮਬੰਦੀ ਲਈ ਅੱਧੀ ਦਰਜਨ ਪਿੰਡਾਂ ਵਿੱਚ ਰੈਲੀਆ ਕੀਤੀਆਂ ਅਤੇ 30 ਜਨਵਰੀ ਨੂੰ ਐੱਸਡੀਐੱਮ ਲਹਿਰਾਗਾਗਾ ਅੱਗੇ ਧਰਨਾ ਦੇਣ ਦਾ ਐਲਾਨ ਕੀਤਾ। ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੱਤਾ ’ਚ ਆਉਣ ਤੋਂ ਪਹਿਲਾਂ ਜੋ ਲੋਕਾਂ ਨਾਲ ਵਾਅਦੇ ਕੀਤੇ ਸੀ ਉਹ ਅਜੇ ਤੱਕ ਵਫਾ ਨਹੀਂ ਹੋਏ। ਉਨ੍ਹਾਂ ਕਿਹਾ ਕਿ ਸਰਕਾਰ ਮਜ਼ਦੂਰਾਂ ਦੀਆਂ ਮੰਗਾਂ ਵੱਲ ਧਿਆਨ ਦੇ ਕੇ ਇਨ੍ਹਾਂ ਦਾ ਜਲਦੀ ਹੱਲ ਕਰੇ।-ਪੱਤਰ ਪ੍ਰੇਰਕ
Advertisement
Advertisement
Advertisement