ਗੁਰੂਕੁਲ ਸਕੂਲ ਭਾਈ ਰੂਪਾ ਦੇ ਬੱਚਿਆਂ ਦਾ ਸਨਮਾਨ
05:08 AM Jun 10, 2025 IST
Advertisement
ਭਾਈ ਰੂਪਾ: ਫ਼ੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲ ਐਂਡ ਐਸੋਸੀਏਸ਼ਨ ਪੰਜਾਬ ਅਤੇ ਆਈ ਸਕੂਲ ਵੱਲੋਂ ਦਸਵੀਂ ਤੇ ਬਾਰਵੀਂ ਦੇ ਪੁਜੀਸ਼ਨਾਂ ਹਾਸਲ ਕਰਨ ਵਾਲੇ ਬੱਚਿਆਂ ਦੇ ਸਨਮਾਨ ਲਈ ਡਾ. ਜਗਜੀਤ ਸਿੰਘ ਧੂਰੀ ਦੀ ਅਗਵਾਈ ਹੇਠ ਕਰਵਾਏ ਅਕੈਡਮਿਕ ਅਚੀਵਮੈਂਟ ਐਵਾਰਡ ਸਮਾਗਮ ਦੌਰਾਨ ਗੁਰੂਕੁਲ ਇੰਟਰਨੈਸ਼ਨਲ ਸਕੂਲ ਭਾਈ ਰੂਪਾ ਦੀ ਦਸਵੀਂ ਜਮਾਤ ਦੀ ਵਿਦਿਆਰਥਣ ਅਮਨਪ੍ਰੀਤ ਕੌਰ ਅਤੇ ਬਾਰਵੀਂ ਜਮਾਤ ਦੇ ਵਿਦਿਆਰਥੀ ਸ਼ਰਨਪ੍ਰੀਤ ਸਿੰਘ ਨੂੰ ਸਨਮਾਨਿਤ ਕੀਤਾ ਗਿਆ ਹੈ। ਸਕੂਲ ਦੇ ਪ੍ਰਿੰਸੀਪਲ ਪ੍ਰਸ਼ਾਂਤ ਸਿੰਘ, ਚੇਅਰਮੈਨ ਰੋਹਿਤ ਗਰਗ, ਆਂਚਲ ਗਰਗ ਅਤੇ ਸਟਾਫ਼ ਨੇ ਉਕਤ ਵਿਦਿਆਰਥੀਆਂ ਨੂੰ ਮੁਬਾਰਕਾਂ ਦਿੱਤੀਆਂ।-ਨਿੱਜੀ ਪੱਤਰ ਪ੍ਰੇਰਕ
Advertisement
Advertisement
Advertisement
Advertisement