ਜੀਤੀ ਪਡਿਆਲਾ ਵੱਲੋਂ ਕਬੱਡੀ ਕੱਪ ਦਾ ਸਟਿੱਕਰ ਜਾਰੀ
05:21 AM Feb 04, 2025 IST
Advertisement
ਕੁਰਾਲੀ: ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਵੱਲੋਂ ਪਿੰਡ ਦੁਸਾਰਨਾ ਵਿਖੇ 6 ਅਤੇ 7 ਫਰਵਰੀ ਨੂੰ ਹੋਣ ਵਾਲੇ ਤੀਜੇ ਕਬੱਡੀ ਕੱਪ ਦਾ ਸਟਿੱਕਰ ਜਾਰੀ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬੀ ਸੱਭਿਆਚਾਰ ਤੇ ਖੇਡਾਂ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਲੋੜ ਹੈ। ਇਸ ਮੌਕੇ ਸਰਪੰਚ ਬਲਕਾਰ ਸਿੰਘ, ਕੁਲਪ੍ਰੀਤ ਸਿੰਘ ਯੂਕੇ ਅਤੇ ਕਲੱਬ ਦੇ ਮੈਂਬਰ ਹਾਜ਼ਰ ਸਨ। -ਪੱਤਰ ਪ੍ਰੇਰਕ
Advertisement
Advertisement
Advertisement