ਜੈ ਮਿਲਾਪ ਐਸੋਸੀਏਸ਼ਨ ਦੇ ਅਹੁਦੇਦਾਰਾਂ ਦੀ ਹੋਈ ਚੋਣ
05:21 AM Jun 11, 2025 IST
Advertisement
ਭੁੱਚੋ ਮੰਡੀ: ਜੈ ਮਿਲਾਪ ਐਸੋਸੀਏਸ਼ਨ ਦੇ ਜਿਲ੍ਹਾ ਖਜ਼ਾਨਚੀ ਗੌਰਵ ਜੈਨ ਦੀ ਦੇਖਰੇਖ ਵਿੱਚ ਬਲਾਕ ਭੁੱਚੋ ਦੇ ਅਹੁਦੇਦਾਰਾਂ ਦੀ ਚੋਣ ਕੀਤੀ ਗਈ। ਇਸ ਵਿੱਚ ਸਰਬਸੰਮਤੀ ਨਾਲ ਪਰਮਜੀਤ ਸਿੰਘ ਨੂੰ ਪ੍ਰਧਾਨ, ਸਰਵਣ ਸਿੰਘ ਨੂੰ ਉਪ ਪ੍ਰਧਾਨ, ਹਰਦੀਪ ਸਿੰਘ ਖਾਲਸਾ ਨੂੰ ਸਕੱਤਰ, ਮਨਮੋਹਨ ਸਿੰਘ ਨੂੰ ਖਜ਼ਾਨਚੀ, ਰਾਜ ਸਿੰਘ ਨੂੰ ਚੇਅਰਮੈਨ, ਹਰਦੀਪ ਸਿੰਘ ਸੇਮਾ ਨੂੰ ਪ੍ਰੈੱਸ ਸਕੱਤਰ ਚੁਣਿਆ ਗਿਆ। ਇਸ ਮੌਕੇ ਐਸੋਸੀਏਸ਼ਨ ਦੇ ਮੈਂਬਰ ਕਰਮਜੀਤ ਸਿੰਘ, ਗੁਰਮੀਤ ਸਿੰਘ, ਬੇਅੰਤ ਸਿੰਘ, ਮਨਪ੍ਰੀਤ ਸਿੰਘ, ਹਰਭਗਵਾਨ ਸਿੰਘ, ਵਿਕਰਮ ਸਿੰਘ, ਜਸਪਾਲ ਸਿੰਘ, ਅਮਰਿੰਦਰ ਸਿੰਘ, ਭੁਪਿੰਦਰ ਸਿੰਘ, ਦਲਜੀਤ ਸਿੰਘ, ਮਨਜੀਤ ਸਿੰਘ, ਮਨੋਜ ਜਿੰਦਲ, ਸਰਬਜੀਤ ਸਿੰਘ ਅਤੇ ਕਰਨ ਸਿੰਘ ਹਾਜ਼ਰ ਸਨ। -ਪੱਤਰ ਪ੍ਰੇਰਕ
Advertisement
Advertisement
Advertisement
Advertisement