ਡੋਡਿਆਂ ਸਣੇ ਕਾਬੂ
05:17 AM Feb 05, 2025 IST
Advertisement
ਕਪੂਰਥਲਾ: ਸਦਰ ਪੁਲੀਸ ਨੇ ਡੋਡਿਆਂ ਸਣੇ ਇੱਕ ਵਿਅਕਤੀ ਨੂੰ ਕਾਬੂ ਕਰ ਕੇ ਉਸ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਥਾਣੇਦਾਰ ਕੇਵਲ ਸਿੰਘ ਦੀ ਅਗਵਾਈ ’ਚ ਪੁਲੀਸ ਨੇ ਪਰਮਜੀਤ ਸਿੰਘ ਉਰਫ਼ ਪੰਮਾ ਵਾਸੀ ਲਾਟੀਆਵਾਲਾ ਨੂੰ ਕਾਬੂ ਕਰਕੇ ਉਸ ਪਾਸੋਂ 5 ਕਿਲੋ ਡੋਡੇ ਚੂਰਾ ਪੋਸਤ ਬਰਾਮਦ ਕੀਤੇ ਹਨ। -ਪੱਤਰ ਪ੍ਰੇਰਕAdvertisement
Advertisement
Advertisement