For the best experience, open
https://m.punjabitribuneonline.com
on your mobile browser.
Advertisement

ਦੋ ਮੁਲਜ਼ਮ ਹੈਰੋਇਨ ਤੇ ਡਰੱਗ ਮਨੀ ਸਣੇ ਗ੍ਰਿਫਤਾਰ

07:10 AM May 09, 2025 IST
ਦੋ ਮੁਲਜ਼ਮ ਹੈਰੋਇਨ ਤੇ ਡਰੱਗ ਮਨੀ ਸਣੇ ਗ੍ਰਿਫਤਾਰ
Advertisement

ਰਾਏਕੋਟ: ਥਾਣਾ ਰਾਏਕੋਟ ਸਦਰ ਪੁਲੀਸ ਨੇ ਕਾਰ ਸਵਾਰ ਦੋ ਵਿਅਕਤੀਆਂ ਨੂੰ 25 ਗਰਾਮ ਹੈਰੋਇਨ ਅਤੇ ਇਕ ਲੱਖ ਸੱਤ ਹਜ਼ਾਰ ਰੁਪਏ ਡਰੱਗ ਮਨੀ ਸਣੇ ਕਾਬੂ ਕੀਤਾ ਹੈ। ਥਾਣਾ ਮੁਖੀ ਸਬ-ਇੰਸਪੈਕਟਰ ਕੁਲਵਿੰਦਰ ਸਿੰਘ ਅਨੁਸਾਰ ਮੁਲਜ਼ਮਾਂ ਦੀ ਸਵਿਫ਼ਟ ਕਾਰ ਵੀ ਜ਼ਬਤ ਕੀਤੀ ਗਈ ਹੈ। ਗਸ਼ਤ ਦੌਰਾਨ ਮਿਲੀ ਸੂਚਨਾ ਦੇ ਆਧਾਰ ’ਤੇ ਪੁਲੀਸ ਨੇ ਪਿੰਡ ਜਲਾਲਦੀਵਾਲ ਦੇ ਸ਼ਮਸ਼ਾਨਘਾਟ ਵਿੱਚ ਗਾਹਕਾਂ ਦੀ ਉਡੀਕ ਕਰ ਰਹੇ ਲਾਭ ਸਿੰਘ ਵਾਸੀ ਪਿੰਡ ਜੌਹਲਾਂ ਤੇ ਰਾਮ ਸਿੰਘ ਵਾਸੀ ਪਿੰਡ ਨਿਹਾਲੂਵਾਲ ਜ਼ਿਲ੍ਹਾ ਬਰਨਾਲਾ ਨੂੰ ਕਾਬੂ ਕਰ ਕੇ 25 ਗ੍ਰਾਮ ਹੈਰੋਇਨ ਤੇ ਇੱਕ ਲੱਖ ਸੱਤ ਹਜ਼ਾਰ ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ। -ਨਿੱਜੀ ਪੱਤਰ ਪ੍ਰੇਰਕ

Advertisement

Advertisement
Advertisement
Advertisement
Author Image

Inderjit Kaur

View all posts

Advertisement