For the best experience, open
https://m.punjabitribuneonline.com
on your mobile browser.
Advertisement

ਨਸ਼ੀਲੀਆਂ ਗੋਲੀਆਂ ਸਣੇ ਮੁਲਜ਼ਮ ਕਾਬੂ

05:11 AM May 10, 2025 IST
ਨਸ਼ੀਲੀਆਂ ਗੋਲੀਆਂ ਸਣੇ ਮੁਲਜ਼ਮ ਕਾਬੂ
Advertisement
ਪੱਤਰ ਪ੍ਰੇਰਕ
Advertisement

ਸਮਾਣਾ, 9 ਮਈ

Advertisement
Advertisement

ਸਿਟੀ ਪੁਲੀਸ ਨੇ ਨਸ਼ੀਲੀਆਂ ਗੋਲੀਆਂ ਵੇਚਦੇ ਇੱਕ ਵਿਅਕਤੀ ਨੂੰ ਕਾਬੂ ਕਰਕੇ ਕੇਸ ਦਰਜ ਕੀਤਾ ਹੈ। ਮੁਲਜ਼ਮ ਦੀ ਪਛਾਣ ਸੰਦੀਪ ਸਿੰਘ ਵਾਸੀ ਪਿੰਡ ਮੁਰਾਦਪੁਰਾ ਵਜੋਂ ਹੋਈ। ਸਿਟੀ ਪੁਲੀਸ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਏਐੱਸਆਈ ਸਿੰਦਰ ਸਿੰਘ ਨੇ ਪੁਲੀਸ ਪਾਰਟੀ ਸਣੇ ਗਸ਼ਤ ਦੌਰਾਨ ਨਵਾਂ ਨੂਰਪੁਰਾ ਇਲਾਕੇ ਵਿੱਚ ਨਸ਼ੀਲੀਆਂ ਗੋਲੀਆਂ ਵੇਚ ਰਹੇ ਇੱਕ ਵਿਅਕਤੀ ਬਾਰੇ ਮਿਲੀ ਸੂਚਨਾ’ਤੇ ਛਾਪਾ ਮਾਰਿਆ ਅਤੇ 80 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਬਰਾਮਦ ਹੋਣ ’ਤੇ ਉਸ ਨੂੰ ਹਿਰਾਸਤ ਵਿੱਚ ਲੈ ਲਿਆ। ਅਧਿਕਾਰੀ ਅਨੁਸਾਰ ਮੁਲਜ਼ਮ ਨੂੰ ਅਦਾਲਤ’ਚ ਪੇਸ਼ ਕਰ ਹੋਰ ਪੁੱਛਗਿਛ ਲਈ ਇੱਕ ਦਿਨ ਦਾ ਪੁਲੀਸ ਰਿਮਾਂਡ ਕੀਤਾ ਹੈ।

Advertisement
Author Image

Charanjeet Channi

View all posts

Advertisement