ਨਸ਼ੀਲੀਆਂ ਗੋਲੀਆਂ ਸਮੇਤ ਕਾਬੂ
06:06 AM Apr 14, 2025 IST
Advertisement
ਜੰਡਿਆਲਾ ਮੰਜਕੀ: ਪੁਲੀਸ ਚੌਕੀ ਜੰਡਿਆਲਾ ਵੱਲੋਂ ਇੱਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਗਿਆ ਹੈ। ਚੌਕੀ ਇੰਚਾਰਜ ਗੁਲਜਾਰ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀ ਦੀ ਪਹਿਚਾਣ ਜਸਪ੍ਰੀਤ ਸਿੰਘ ਜੱਸਾ ਵਾਸੀ ਜੰਡਿਆਲਾ ਵਜੋਂ ਹੋਈ ਹੈ। ਉਸ ਪਾਸੋਂ 125 ਖੁੱਲੀਆਂ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ ਜਿਸ ਨੂੰ ਅਦਾਲਤ ਵਿੱਚ ਪੇਸ਼ ਕਰਕੇ ਹੋਰ ਪੁੱਛ ਗਿੱਛ ਲਈ ਇੱਕ ਦਿਨ ਦਾ ਰਿਮਾਂਡ ਲਿਆ ਗਿਆ ਹੈ। -ਪੱਤਰ ਪ੍ਰੇਰਕ
Advertisement
Advertisement
Advertisement
Advertisement