ਨਾਬਾਲਗ ਲੜਕੇ ਨਾਲ ਬਦਫੈਲੀ ਦੇ ਦੋਸ਼ ਹੇਠ ਕਾਬੂ
05:32 AM Feb 18, 2025 IST
Advertisement
ਬਨੂੜ: ਥਾਣਾ ਬਨੂੜ ਦੀ ਪੁਲੀਸ ਨੇ ਪਿੰਡ ਮਾਣਕਪੁਰ ਦੇ ਦਲਜੀਤ ਸਿੰਘ ਖ਼ਿਲਾਫ਼ ਨਾਬਾਲਗ ਲੜਕੇ ਨਾਲ ਗ਼ੈਰਕੁਦਰਤੀ ਸੰਭੋਗ ਕਰਨ ਦੇ ਦੋਸ਼ਾਂ ਤਹਿਤ ਕੇਸ ਦਰਜ ਕਰ ਕੇ ਮੁਲਜ਼ਮ ਨੂੰ ਕਾਬੂ ਕਰ ਲਿਆ ਹੈ। ਥਾਣਾ ਮੁਖੀ ਗੁਰਸੇਵਕ ਸਿੰਘ ਨੇ ਦੱਸਿਆ ਕਿ ਉਸ ਖ਼ਿਲਾਫ਼ ਪੋਕਸੋ ਅਤੇ ਹੋਰ ਧਾਰਾਵਾਂ ਅਧੀਨ ਕੇਸ ਦਰਜ ਕੀਤਾ ਗਿਆ ਹੈ। ਜਾਂਚ ਅਧਿਕਾਰੀ ਏਐੱਸਆਈ ਮਹਿੰਦਰ ਸਿੰਘ ਨੇ ਮੁਲਜ਼ਮ ਨੂੰ ਕਾਬੂ ਕਰਨ ਦੀ ਪੁਸ਼ਟੀ ਕੀਤੀ ਹੈ। -ਪੱਤਰ ਪ੍ਰੇਰਕ
Advertisement
Advertisement
Advertisement
Advertisement