ਨੇਪਾਲ ਵਿੱਚ ਭੂਚਾਲ ਦੇ ਝਟਕੇ
05:46 AM Jul 07, 2025 IST
Advertisement
ਕਾਠਮੰਡੂ: ਨੇਪਾਲ ’ਚ ਅੱਜ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭਾਰਤੀ ਸਮੇਂ ਮੁਤਾਬਕ ਸਵੇਰੇ 8 ਵਜ ਕੇ 21 ਮਿੰਟ ’ਤੇ ਭੂਚਾਲ ਦੇ ਝਟਕੇ ਆਏ ਜਿਨ੍ਹਾਂ ਦੀ ਤੀਬਰਤਾ ਰਿਕਟਰ ਪੈਮਾਨੇ ’ਤੇ 3.5 ਮਾਪੀ ਗਈ। ਇਸ ਤੋਂ ਪਹਿਲਾਂ 29 ਜੂਨ ਨੂੰ ਵੀ 4.2 ਤੀਬਰਤਾ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਝਟਕਿਆਂ ਮਗਰੋਂ ਕਿਸੇ ਵੱਡੇ ਜਾਨੀ ਅਤੇ ਮਾਲੀ ਨੁਕਸਾਨ ਦੀ ਕੋਈ ਜਾਣਕਾਰੀ ਨਹੀਂ ਹੈ। -ਏਐੱਨਆਈ
Advertisement
Advertisement
Advertisement
Advertisement