For the best experience, open
https://m.punjabitribuneonline.com
on your mobile browser.
Advertisement

ਪਾਕਿਸਤਾਨੀ ਫ਼ੌਜ ਵੱਲੋਂ ਅੱਠਵੇਂ ਦਿਨ ਵੀ ਕੰਟਰੋਲ ਰੇਖਾ ’ਤੇ ਗੋਲੀਬਾਰੀ

03:21 AM May 03, 2025 IST
ਪਾਕਿਸਤਾਨੀ ਫ਼ੌਜ ਵੱਲੋਂ ਅੱਠਵੇਂ ਦਿਨ ਵੀ ਕੰਟਰੋਲ ਰੇਖਾ ’ਤੇ ਗੋਲੀਬਾਰੀ
Advertisement

ਜੰਮੂ/ਸ੍ਰੀਨਗਰ: ਪਾਕਿਸਤਾਨੀ ਫੌ਼ਜ ਨੇ ਅੱਜ ਲਗਾਤਾਰ ਅੱਠਵੇਂ ਦਿਨ ਕੰਟਰੋਲ ਰੇਖਾ (ਐੱਲਓਸੀ) ਅਤੇ ਕੌਮਾਂਤਰੀ ਸਰਹੱਦ ਨੇੜੇ ਗੋਲੀਬੰਦੀ ਦੀ ਉਲੰਘਣਾ ਕਰਦਿਆਂ ਜੰਮੂ-ਕਸ਼ਮੀਰ ਦੇ ਪੰਜ ਸਰਹੱਦੀ ਜ਼ਿਲ੍ਹਿਆਂ ਵਿੱਚ ਬਿਨਾਂ ਕਿਸੇ ਭੜਕਾਹਟ ਤੋਂ ਗੋਲੀਬਾਰੀ ਕੀਤੀ। ਇਸ ਦਾ ਭਾਰਤੀ ਫੌਜ ਵੱਲੋਂ ਵੀ ਢੁਕਵਾਂ ਜਵਾਬ ਦਿੱਤਾ ਗਿਆ। ਪਾਕਿਸਤਾਨੀ ਫ਼ੌਜ ਨੇ ਕੁਪਵਾੜਾ, ਬਾਰਾਮੂਲਾ, ਪੁਣਛ, ਨੌਸ਼ਹਿਰਾ ਅਤੇ ਅਖਨੂਰ ਇਲਾਕਿਆਂ ਵਿੱਚ ਕੰਟਰੋਲ ਰੇਖਾ ਨੇੜੇ ਛੋਟੇ ਹਥਿਆਰਾਂ ਨਾਲ ਬਿਨਾਂ ਕਿਸੇ ਭੜਕਾਹਟ ਤੋਂ ਗੋਲੀਬਾਰੀ ਕੀਤੀ। -ਪੀਟੀਆਈ

Advertisement

Advertisement
Advertisement
Advertisement
Author Image

Advertisement