ਫੁਟਬਾਲ ਟੂਰਨਾਮੈਂਟ ਕਰਵਾਇਆ
06:33 AM Feb 01, 2025 IST
Advertisement
ਅਜਨਾਲਾ: ਸ਼ਹਿਰ ਅਜਨਾਲਾ ਦੇ ਕੀਰਤਨ ਦਰਬਾਰ ਸੁਸਾਇਟੀ ਦੇ ਖੁੱਲ੍ਹੇ ਮੈਦਾਨ ਵਿੱਚ ਸਵਰਾਜ ਸਪੋਰਟਸ ਕਲੱਬ ਅਜਨਾਲਾ ਵੱਲੋਂ 23 ਵਾਂ ਨਾਕ ਆਊਟ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ ਜਿਸ ਦਾ ਉਦਘਾਟਨ ਵਿਸ਼ੇਸ਼ ਤੌਰ ’ਤੇ ਪਹੁੰਚੇ ‘ਆਪ’ ਸ਼ਹਿਰੀ ਅਜਨਾਲਾ ਦੇ ਪ੍ਰਧਾਨ ਅਮਿਤ ਔਲ ਨੇ ਕੀਤਾ। ਇਸ ਮੌਕੇ ਉਨ੍ਹਾਂ ਸਵਰਾਜ ਸਪੋਰਟਸ ਕਲੱਬ ਅਜਨਾਲਾ ਨੂੰ ਰਾਸ਼ੀ ਵੀ ਭੇਟ ਕੀਤੀ ਗਈ ਅਤੇ ਸਵਰਾਜ ਸਪੋਰਟਸ ਕਲੱਬ ਦੇ ਮੈਂਬਰਾਂ ਵੱਲੋਂ ਆਏ ਹੋਏ ਮੁੱਖ ਮਹਿਮਾਨ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਸਵਰਾਜ ਸਪੋਰਟਸ ਕਲੱਬ ਦੇ ਪ੍ਰਧਾਨ ਮੰਗਲ ਸਿੰਘ ਨਿੱਝਰ, ਬਲਾਕ ਅਜਨਾਲਾ ਦੇ ਪ੍ਰਧਾਨ ਦਵਿੰਦਰ ਸਿੰਘ ਸੋਨੂੰ, ਡਾ. ਹਰਮੀਤ ਸਿੰਘ ਸੰਧੂ, ਕੌਂਸਲਰ ਗੁਰਦੇਵ ਸਿੰਘ ਗ਼ੁਲਾਬ, ਕੌਂਸਲਰ ਅਵਿਨਾਸ਼ ਮਸੀਹ, ਸ਼ਿਵਦੀਪ ਸਿੰਘ ਚਾਹਲ, ਅਜੇ ਸ਼ਰਮਾ, ਠੇਕੇਦਾਰ ਦਿਲਬਾਗ ਸਿੰਘ ਘੁੱਲੀ, ਹਾਜ਼ਰ ਸਨ।-ਪੱਤਰ ਪ੍ਰੇਰਕ
Advertisement
Advertisement
Advertisement