ਬੀਕੇਯੂ ਸਿੱਧੂਪੁਰ ਵੱਲੋਂ ਨਵੀਂ ਇਕਾਈ ਕਾਇਮ
05:50 AM Feb 04, 2025 IST
Advertisement
ਲਹਿਰਾਗਾਗਾ (ਪੱਤਰ ਪ੍ਰੇਰਕ): ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਸੰਘਰਸ਼ ਨੂੰ ਦੇਖ ਦੇ ਹੋਏ
ਜਥੇਬੰਦੀ ਦੀ ਪਿੰਡ ਚੰਗਾਲੀਵਾਲਾ ਵਿੱਚ ਇਕਾਈ ਦਾ ਗਠਨ ਕੀਤਾ ਗਿਆ। ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਬਲਾਕ ਲਹਿਰਾਗਾਗਾ ਦੇ ਜਨਰਲ ਸਕੱਤਰ ਰਾਮਫਲ ਸਿੰਘ ਜਲੂਰ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਪਿੰਡ ਇਕਾਈ ਦੇ ਗਠਨ ਮੌਕੇ ਸਰਬਸੰਮਤੀ ਨਾਲ ਪਿੰਦਰ ਸਿੰਘ ਪਿੰਦੀ ਨੂੰ ਪ੍ਰਧਾਨ, ਸ਼ੇਰਾ ਸਿੰਘ ਜਨਰਲ ਸਕੱਤਰ, ਰਜਿੰਦਰਪਾਲ ਸਿੰਘ ਖਜ਼ਾਨਚੀ, ਲਖਵਿੰਦਰ ਸਿੰਘ ਨੂੰ ਮੀਤ ਪ੍ਰਧਾਨ ਚੁਣਨ ਤੋਂ ਇਲਾਵਾ ਹਰਿੰਦਰ ਸਿੰਘ, ਗੁਰਦਿਆਲ ਸਿੰਘ, ਜੀਤ ਸਿੰਘ, ਜੋਰਾ ਸਿੰਘ, ਬਲਵਿੰਦਰ ਸਿੰਘ, ਗੁਰਕੀਰਤ ਸਿੰਘ, ਹਰਦੀਪ ਸਿੰਘ, ਭਿੰਦਰ ਸਿੰਘ ਤੇ ਬਲਕਾਰ ਸਿੰਘ ਆਦਿ ਨੂੰ ਮੈਂਬਰ ਨਿਯੁਕਤ ਕੀਤਾ ਗਿਆ।
Advertisement
Advertisement
Advertisement