For the best experience, open
https://m.punjabitribuneonline.com
on your mobile browser.
Advertisement

ਭੁੱਟਾ ਨੇ ਮੈਂਬਰਸ਼ਿਪ ਮੁਹਿੰਮ ਸ਼ੁਰੂ ਕਰਵਾਈ

05:10 AM Feb 04, 2025 IST
ਭੁੱਟਾ ਨੇ ਮੈਂਬਰਸ਼ਿਪ ਮੁਹਿੰਮ ਸ਼ੁਰੂ ਕਰਵਾਈ
ਸਾਬਕਾ ਚੇਅਰਮੈਨ ਬਲਜੀਤ ਸਿੰਘ ਭੁੱਟਾ ਮੈਂਬਰਸ਼ਿਪ ਮੁਹਿੰਮ ਸ਼ੁਰੂ ਕਰਵਾਉਂਦੇ ਹੋਏ। -ਫੋਟੋ: ਸੂਦ
Advertisement

ਫ਼ਤਹਿਗੜ੍ਹ ਸਾਹਿਬ: ਜ਼ਿਲ੍ਹਾ ਪਰਿਸ਼ਦ ਦੇ ਸਾਬਕਾ ਚੇਅਰਮੈਨ ਬਲਜੀਤ ਸਿੰਘ ਭੁੱਟਾ ਨੇ ਪਿੰਡ ਬਾਲਪੁਰ ਵਿਖੇ ਸਾਬਕਾ ਸਰਪੰਚ ਹਰਦੇਵ ਸਿੰਘ ਦੀ ਅਗਵਾਈ ਵਿੱਚ ਸ਼੍ਰੋੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਭਰਤੀ ਮੁਹਿੰਮ ਸ਼ੁਰੂ ਕਰਦਿਆਂ ਕਿਹਾ ਕਿ ਅਕਾਲੀ ਦਲ ਨੇ ਜੋ ਆਪਣੇ ਕਾਰਜਕਾਲ ਦੌਰਾਨ ਵਿਕਾਸ ਕੀਤਾ ਉਹ ਲਾਮਿਸਾਲ ਹੈ। ਇਸ ਮੌਕੇ ਹਰਬੰਸ ਸਿੰਘ ਬਾਲਪੁਰ, ਗੁਰਦਵਿੰਦਰ ਸਿੰਘ ਨੰਬਰਦਾਰ, ਨਛੱਤਰ ਸਿੰਘ, ਨਰਪਿੰਦਰਦੀਪ ਸਿੰਘ ਨਿੰਪੀ, ਪਿਆਰਾ ਸਿੰਘ, ਦਵਿੰਦਰ ਸਿੰਘ ਨੀਟਾ, ਸ਼ਮਸ਼ੇਰ ਸਿੰਘ, ਸਰਵਰਿੰਦਰ ਸਿੰਘ, ਦਲਵਾਰਾ ਸਿੰਘ ਵਿਰਕ, ਬਲਵੀਰ ਸਿੰਘ ਅਤੇ ਧਰਮਿੰਦਰ ਸਿੰਘ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ

Advertisement

Advertisement
Advertisement
Author Image

Charanjeet Channi

View all posts

Advertisement