ਮਨੀਪੁਰ: ਪ੍ਰਦਰਸ਼ਨ ਦੌਰਾਨ ਦੋ ਪੁਲੀਸ ਮੁਲਾਜ਼ਮ ਜ਼ਖ਼ਮੀ
03:43 AM Jun 11, 2025 IST
Advertisement
ਇੰਫਾਲ: ਮਨੀਪੁਰ ਵਿੱਚ ਅਰੰਬਾਈ ਤੈਂਗੋਲ ਦੇ ਆਗੂ ਕਨਨ ਸਿੰਘ ਅਤੇ ਚਾਰ ਹੋਰਾਂ ਦੀ ਬਿਨਾਂ ਸ਼ਰਤ ਰਿਹਾਈ ਦੀ ਮੰਗ ਕਰ ਰਹੇ ਪ੍ਰਦਰਸ਼ਨਕਾਰੀਆਂ ਨੇ ਮਨਾਹੀ ਦੇ ਹੁਕਮਾਂ ਦੇ ਬਾਵਜੂਦ ਪ੍ਰਦਰਸ਼ਨ ਕੀਤਾ। ਇਸ ਦੌਰਾਨ ਇੰਫਾਲ ਘਾਟੀ ਦੇ ਕਈ ਜ਼ਿਲ੍ਹਿਆਂ ਵਿੱਚ ਸੁਰੱਖਿਆ ਬਲਾਂ ਨਾਲ ਝੜਪਾਂ ਹੋਈਆਂ, ਜਿਸ ਵਿੱਚ ਦੋ ਪੁਲੀਸ ਮੁਲਾਜ਼ਮ ਜ਼ਖ਼ਮੀ ਹੋ ਗਏ। -ਪੀਟੀਆਈ
Advertisement
Advertisement
Advertisement
Advertisement