ਮੋਟਰਸਾਈਕਲ ਚੋਰੀ, ਕੇਸ ਦਰਜ
05:49 AM Jan 29, 2025 IST
Advertisement
ਫਗਵਾੜਾ: ਕੰਮ ’ਤੇ ਗਏ ਵਿਅਕਤੀ ਦਾ ਮੋਟਰਸਾਈਕਲ ਚੋਰੀ ਹੋ ਗਿਆ। ਸੂਰਜ ਵਾਸੀ ਨਾਨਕ ਨਗਰੀ ਚਹੇੜੂ ਨੇ ਦੱਸਿਆ ਕਿ ਉਹ ਆਪਣੇ ਮੋਟਰਸਾਈਕਲ ’ਤੇ ਕੰਮ ਲਈ ਗਿਆ ਸੀ ਅਤੇ ਕੁਆਰਟਰ ਦੇ ਬਾਹਰ ਖੜ੍ਹਾ ਕਰਕੇ ਕੰਮ ’ਤੇ ਚਲਾ ਗਿਆ। ਜਦੋਂ ਵਾਪਸ ਆ ਕੇ ਦੇਖਿਆ ਤਾਂ ਮੋਟਰਸਾਈਕਲ ਚੋਰੀ ਸੀ। ਇਸ ਸਬੰਧ ’ਚ ਪੁਲੀਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ। -ਪੱਤਰ ਪ੍ਰੇਰਕAdvertisement
Advertisement
Advertisement