ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ 97 ਨਸ਼ਾ ਤਸਕਰ ਗ੍ਰਿਫ਼ਤਾਰ
05:37 AM Apr 16, 2025 IST
Advertisement
ਚੰਡੀਗੜ੍ਹ (ਟਨਸ): ਪੰਜਾਬ ਪੁਲੀਸ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅੱਜ 46ਵੇਂ ਦਿਨ ਲਗਾਤਾਰ ਕਾਰਵਾਈ ਜਾਰੀ ਰਹੀ। ਪੁਲੀਸ ਨੇ ਅੱਜ ਪੰਜਾਬ ਵਿੱਚੋਂ 97 ਨਸ਼ਾ ਤਸਕਰੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਿਨ੍ਹਾਂ ਦੇ ਕਬਜ਼ੇ ਵਿੱਚੋਂ 1.6 ਕਿਲੋ ਹੈਰੋਇਨ ਅਤੇ 29790 ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਗੱਲ ਦਾ ਪ੍ਰਗਟਾਵਾ ਪੰਜਾਬ ਪੁਲੀਸ ਦੇ ਵਿਸ਼ੇਸ਼ ਡੀਜੀਪੀ ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕੀਤਾ ਹੈ।
Advertisement
Advertisement
Advertisement
Advertisement