ਰਿਮਟ ਹਸਪਤਾਲ ’ਚ ਅੱਖਾਂ ਦਾ ਜਾਂਚ ਕੈਂਪ
07:26 AM Feb 05, 2025 IST
Advertisement
ਮੰਡੀ ਗੋਬਿੰਦਗੜ੍ਹ: ਰਿਮਟ ਮਲੱਟੀ ਸਪੈਸ਼ਲਿਟੀ ਹਸਪਤਾਲ ਮੰਡੀ ਗੋਬਿੰਦਗੜ੍ਹ ਵੱਲੋਂ ਮਾਡਰਨ ਸਟੀਲ ਪ੍ਰਾਈਵੇਟ ਲਿਮਟਿਡ ਮੰਡੀ ਗੋਬਿੰਦਗੜ੍ਹ ਵਿੱਚ ਮੁਫ਼ਤ ਅੱਖਾਂ ਦਾ ਜਾਂਚ ਦਾ ਕੈਂਪ ਲਗਾਇਆ, ਜਿਥੇ ਅੱਖਾਂ ਦੇ ਮਾਹਰ ਡਾ. ਮਾਨਵ ਅਤੇ ਉਨ੍ਹਾਂ ਦੀ ਟੀਮ ਨੇ 120 ਮਰੀਜ਼ਾਂ ਦੀ ਜਾਂਚ ਕੀਤੀ। ਉਨ੍ਹਾਂ ਦੱਸਿਆ ਕਿ ਹਸਪਤਾਲ ਵਿਚ ਕਾਲਾ ਅਤੇ ਚਿੱਟੇ ਮੋਤੀਏ ਦੇ ਅਪਰੇਸ਼ਨ ਵੀ ਕੀਤੇ ਜਾਂਦੇ ਹਨ ਅਤੇ ਹਰ ਵੀਰਵਾਰ ਨੂੰ ਹਸਪਤਾਲ ਕੈਂਪਸ ਵਿੱਚ ਮੁਫ਼ਤ ਮੈਡੀਕਲ ਚੈਕਅੱਪ ਕੈਂਪ ਲਗਾਇਆ ਜਾਂਦਾ ਹੈ। ਉਨ੍ਹਾਂ ਇਲਾਕਾ ਨਿਵਾਸੀਆ ਨੂੰ ਇਸ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ।Advertisement
Advertisement
Advertisement