For the best experience, open
https://m.punjabitribuneonline.com
on your mobile browser.
Advertisement

ਰੌਇਲ ਕਾਲਜ ਦੇ ਜੀਐੱਨਐੱਮ ਭਾਗ ਦੂਜਾ ਦਾ ਨਤੀਜਾ ਸ਼ਾਨਦਾਰ

05:19 AM May 10, 2025 IST
ਰੌਇਲ ਕਾਲਜ ਦੇ ਜੀਐੱਨਐੱਮ ਭਾਗ ਦੂਜਾ ਦਾ ਨਤੀਜਾ ਸ਼ਾਨਦਾਰ
Advertisement

ਪੱਤਰ ਪ੍ਰੇਰਕ
ਮਾਨਸਾ, 9 ਮਈ
ਦਿ ਰੌਇਲ ਕਾਲਜ ਆਫ਼ ਨਰਸਿੰਗ ਬੋੜਾਵਾਲ (ਮਾਨਸਾ) ਦੇ ਜੀਐੱਨਐੱਮ ਭਾਗ ਦੂਜਾ ਦਾ ਨਤੀਜਾ ਰਿਹਾ ਸ਼ਾਨਦਾਰ ਰਿਹਾ ਹੈ। ਸੰਸਥਾ ਦੇ ਚੇਅਰਮੈਨ ਏਕਮਜੀਤ ਸਿੰਘ ਸੋਹਲ ਨੇ ਦੱਸਿਆ ਕਿ ਨਰਸਿੰਗ ਜਮਾਤ ਦੇ ਆਏ ਇਸ ਨਤੀਜੇ ’ਚ ਹਰਮਨਜੀਤ ਕੌਰ ਨੇ 86 ਪ੍ਰਾਪਤ ਕਰਕੇ ਪਹਿਲਾ ਅਤੇ ਖੁਸ਼ਪ੍ਰੀਤ ਕੌਰ ਨੇ 85 ਫੀਸਦੀ ਆਗੂ ਹਾਸਲ ਕਰਕੇ ਕਾਲਜ ਅਤੇ ਆਪਣੇ ਮਾਤਾ-ਪਿਤਾ ਦਾ ਨਾਮ ਪੂਰੇ ਪੰਜਾਬ ਵਿੱਚ ਰੋਸ਼ਨ ਕੀਤਾ ਹੈ। ਕਾਲਜ ਵਿਦਿਆਰਥਣ ਜਸਪ੍ਰੀਤ ਕੌਰ ਨੇ ਤੀਸਰਾ ਸਥਾਨ ਹਾਸਲ ਕੀਤਾ ਅਤੇ ਬਾਕੀ ਸਾਰੇ ਵਿਦਿਆਰਥੀਆਂ ਨੇ ਵਧੀਆ ਅੰਕ ਪ੍ਰਾਪਤ ਕੀਤੇ ਹਨ।

Advertisement

Advertisement
Advertisement
Advertisement
Author Image

Parwinder Singh

View all posts

Advertisement