ਵਾਰਿਸ ਪੰਜਾਬ ਦੇ ਦੀ ਮੀਟਿੰਗ
07:40 AM Jun 10, 2025 IST
Advertisement
ਪੱਤਰ ਪ੍ਰੇਰਕ
ਮਾਛੀਵਾੜਾ, 9 ਜੂਨ
ਪੰਥਕ ਜਥੇਬੰਦੀ ਅਕਾਲੀ ਦਲ ਵਾਰਿਸ ਪੰਜਾਬ ਦੀ ਇੱਕ ਮੀਟਿੰਗ ਸੀਨੀਅਰ ਆਗੂ ਪ੍ਰਿਥੀਪਾਲ ਸਿੰਘ ਅਬਜ਼ਰਵਰ ਲੁਧਿਆਣਾ ਦੀ ਦੇਖਰੇਖ ਹੇਠ ਹੋਈ ਜਿਸ ਵਿਚ ਜ਼ਿਲਾ ਕਮੇਟੀ ਮੈਂਬਰ ਕਿਰਪਾਲ ਸਿੰਘ ਕਪੂਰੀ ਅਤੇ ਪ੍ਰਿਤਪਾਲ ਸਿੰਘ ਰੋੜ ਮੌਜੂਦ ਸਨ। ਇਸ ਮੌਕੇ ਕਾਰਜਕਾਰੀ ਕਮੇਟੀ ਦੇ ਮੈਂਬਰ ਭਗਤ ਸਿੰਘ ਲੱਖੋਵਾਲ, ਲਖਵੀਰ ਸਿੰਘ, ਸੁਖਵਿੰਦਰ ਸਿੰਘ ਮਾਨ, ਗੁਰਮੀਤ ਸਿੰਘ ਹਸਨਪੁਰ ਨੇ ਦੱਸਿਆ ਕਿ ਮਾਛੀਵਾੜਾ ਬਲਾਕ ਅਧੀਨ ਪੈਂਦੇ ਪਿੰਡ ਲੱਖੋਵਾਲ ਕਲਾਂ, ਮਾਣੇਵਾਲ, ਲੁਬਾਣਗੜ੍ਹ, ਉਧੋਵਾਲ ਕਲਾਂ, ਮੰਡ ਉਧੋਵਾਲ ਵਿੱਚ 5 ਮੈਂਬਰੀ ਕਮੇਟੀਆਂ ਦਾ ਗਠਨ ਕੀਤਾ ਗਿਆ।
Advertisement
Advertisement
Advertisement
Advertisement