For the best experience, open
https://m.punjabitribuneonline.com
on your mobile browser.
Advertisement

ਪ੍ਰਸ਼ਨੋਤਰੀ ਮੁਕਾਬਲੇ ’ਚ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਪ੍ਰਦਰਸ਼ਨ

05:48 AM May 08, 2025 IST
ਪ੍ਰਸ਼ਨੋਤਰੀ ਮੁਕਾਬਲੇ ’ਚ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਪ੍ਰਦਰਸ਼ਨ
ਵਿਦਿਆਰਥੀਆਂ ਦਾ ਸਨਮਾਨ ਕਰਦੇ ਹੋਏ ਹਰਦੀਪ ਸਿੰਘ ਸੰਧੂ ਤੇ ਹੋਰ। -ਫੋਟੋ: ਨੌਗਾਵਾਂ
Advertisement
 ਦੇਵੀਗੜ੍ਹ: ਡਾ. ਬੀਐੱਸ ਸੰਧੂ ਮੈਮੋਰੀਅਲ ਪਬਲਿਕ ਸਕੂਲ ਜੁਲਾਹ ਖੇੜੀ ਦੇ ਵਿਦਿਆਰਥੀਆਂ ਨੇ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵੱਲੋਂ ਕਰਵਾਏ ਗੁਰਮਤਿ ਪ੍ਰਸ਼ਨੋਤਰੀ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਮੁਕਾਬਲੇ ਵਿੱਚ ਵਧੀਆ ਅੰਕ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਚੇਅਰਮੈਨ ਹਰਦੀਪ ਸਿੰਘ ਸੰਧੂ, ਪ੍ਰਿੰਸੀਪਲ ਰਜਿੰਦਰ ਕੌਰ ਸੰਧੂ ਅਤੇ ਗੁਰਮਤਿ ਪ੍ਰਚਾਰਕ ਸਰਬਜੀਤ ਸਿੰਘ ਘੜਾਮ ਨੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੀ ਵੰਡੇ ਅਤੇ ਉਨ੍ਹਾਂ ਦੀ ਹੌਸਲਾ-ਅਫਜ਼ਾਈ ਕੀਤੀ। -ਪੱਤਰ ਪ੍ਰੇਰਕ
Advertisement
Advertisement
Author Image

Mandeep Singh

View all posts

Advertisement