For the best experience, open
https://m.punjabitribuneonline.com
on your mobile browser.
Advertisement

ਵਿਦੇਸ਼ ਭੇਜਣ ਦੇ ਨਾਂ ’ਤੇ ਠੱਗੀ; ਕੇਸ ਦਰਜ

05:09 AM May 09, 2025 IST
ਵਿਦੇਸ਼ ਭੇਜਣ ਦੇ ਨਾਂ ’ਤੇ ਠੱਗੀ  ਕੇਸ ਦਰਜ
Advertisement

ਪੱਤਰ ਪ੍ਰੇਰਕ
ਬਲਾਚੌਰ, 8 ਮਈ

Advertisement

ਕਾਠਗੜ੍ਹ ਦੀ ਪੁਲੀਸ ਨੇ ਵਿਦੇਸ਼ ਭੇਜਣ ਦੇ ਨਾਮ ’ਤੇ 1,31,800 ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਵਿੱਚ ਇਕ ਵਿਅਕਤੀ ਖ਼ਿਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਪੁਲੀਸ ਨੂੰ ਦਿੱਤੀ ਸ਼ਿਕਾਇਤ ’ਚ ਪੀੜਤ ਅਜੇ ਕੁਮਾਰ ਵਾਸੀ ਪਿੰਡ ਭੇਡੀਆਂ ਨੇ ਦੱਸਿਆ ਕਿ ਉਨ੍ਹਾਂ ਨੇ ਮਾਮਲੇ ਵਿੱਚ ਨਾਮਜ਼ਦ ਮੁਲਜ਼ਮ ਸੁਖਵਿੰਦਰ ਸਿੰਘ ਲਾਡੀ ਵਾਸੀ ਪਿੰਡ ਬਘੌਰਾ ਥਾਣਾ ਖੰਨਾ ਨੂੰ ਕੈਨੇਡਾ ਜਾਣ ਲਈ 1,31,800 ਲੱਖ ਰੁਪਏ ਦਿੱਤੇ ਸਨ ਪਰ ਮੁਲਜ਼ਮ ਨੇ ਨਾ ਤਾਂ ਉਸ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਉਸ ਦੇ ਪੈਸੇ ਤੇ ਕਾਗਜ਼ਾਤ ਵਾਪਸ ਕੀਤੇ। ਮਾਮਲੇ ਦੀ ਜਾਂਚ ਕਰਨ ਮਗਰੋਂ ਆਰਥਿਕ ਅਪਰਾਧ ਸ਼ਾਖਾ ਨੇ ਮੁਲਜ਼ਮ ਸੁਖਵਿੰਦਰ ਸਿੰਘ ਲਾਡੀ ਵਾਸੀ ਪਿੰਡ ਬਘੌਰਾ ਥਾਣਾ ਖੰਨਾ (ਲੁਧਿਆਣਾ) ਦੇ ਖਿਲਾਫ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ।

Advertisement
Advertisement

Advertisement
Author Image

Harpreet Kaur

View all posts

Advertisement