ਸਮਾਜ ਸੇਵੀ ਕਬੂਲਪੁਰੀ ਦੇ ਘਰ ਪੁੱਜੇ ਜਥੇਦਾਰ ਗੜਗੱਜ
08:16 AM May 09, 2025 IST
Advertisement
ਖਰੜ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਕੁਲਦੀਪ ਸਿੰਘ ਗੜਗੱਜ ਨੇ ਸਮੂਹ ਵਿਸ਼ਵ ਵਿਚ ਸ਼ਾਂਤੀ ਦੀ ਅਰਦਾਸ ਕੀਤੀ ਅਤੇ ਸਮੂਹ ਸੰਗਤ ਨੂੰ ਕਿਹਾ ਹੈ ਕਿ ਉਹ ਭਾਈਚਾਰਕ ਸਾਂਝ ਬਣਾਈ ਰੱਖਣ। ਜਥੇਦਾਰ ਸਾਹਿਬ ਅੱਜ ਖਰੜ ਵਿੱਚ ਸਮਾਜ ਸੇਵੀ ਕਰਮ ਸਿੰਘ ਕਬੂਲਪੁਰੀ ਦੇ ਗ੍ਰਹਿ ਵਿਖੇ ਪਹੁੰਚੇ ਸਨ ਅਤੇ ਉਨ੍ਹਾਂ ਨੇ ਪਰਿਵਾਰ ਨਾਲ ਆਪਣੀ ਪੁਰਾਣੀ ਸਾਂਝ ਸਬੰਧੀ ਗੱਲਬਾਤ ਕੀਤੀ। ਇਸ ਮੌਕੇ ਕਰਮ ਸਿੰਘ ਕਬੂਲਪੁਰੀ ਦੇ ਪਰਿਵਾਰ ਵੱਲੋਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ। -ਪੱਤਰ ਪ੍ਰੇਰਕAdvertisement
Advertisement
Advertisement
Advertisement