ਸਿਵਲ ਸਰਜਨ ਵੱਲੋਂ ਮੁੜ ਵਸੇਬਾ ਕੇਂਦਰ ਦੀ ਚੈਕਿੰਗ
05:57 AM Jul 05, 2025 IST
Advertisement
ਫ਼ਤਹਿਗੜ੍ਹ ਸਾਹਿਬ: ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਨੇ ਮੁੜ ਵਸੇਬਾ ਕੇਂਦਰ ਬ੍ਰਾਹਮਣ ਮਾਜਰਾ ਸਰਹਿੰਦ ਦੀ ਰਾਤ ਨੂੰ ਅਚਨਚੇਤ ਚੈਕਿੰਗ ਕੀਤੀ ਅਤੇ ਸਟਾਫ਼ ਡਿਊਟੀ ’ਤੇ ਹਾਜ਼ਰ ਪਾਇਆ। ਉਨ੍ਹਾਂ ਕੇਂਦਰ ਵਿੱਚ ਦਵਾਈਆਂ ਦੇ ਸਟੋਰ ਅਤੇ ਰਿਕਾਰਡ ਦੀ ਵੀ ਜਾਂਚ ਕੀਤੀ ਅਤੇ ਦਾਖਲ ਮਰੀਜ਼ਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਮਿਲ ਰਹੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ। -ਨਿੱਜੀ ਪੱਤਰ ਪ੍ਰੇਰਕAdvertisement
Advertisement
Advertisement
Advertisement