ਸੜਕ ਹਾਦਸੇ ਵਿੱਚ ਜ਼ਖ਼ਮੀ

ਬਠਿੰਡਾ: ਗੋਪਾਲ ਨਗਰ ਵਿੱਚ ਮੋਟਰਸਾਈਕਲ ਸਵਾਰ ਕਾਰ ਨਾਲ ਟਕਰਾ ਕੇ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਦੀ ਪਤਾਣ ਵਿਜੈ ਕੁਮਾਰ (25) ਪੁੱਤਰ ਰਾਜਜੀ ਦਾਸ ਅਤੇ ਸੰਜੀਵ ਕੁਮਾਰ (22) ਪੁੱਤਰ ਰਾਜ ਕੁਮਾਰ ਵਾਸੀ ਪਰਸਰਾਮ ਨਗਰ ਵਜੋਂ ਹੋਈ ਹੈ, ਜੋ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ।
ਪੱਤਰ ਪ੍ਰੇਰਕ

Tags :