For the best experience, open
https://m.punjabitribuneonline.com
on your mobile browser.
Advertisement

ਸੰਗਰੂਰ, ਮਲੇਰਕੋਟਲਾ, ਧੂਰੀ, ਸੁਨਾਮ ਅਤੇ ਮੂਨਕ ’ਚ ਅੱਜ ਲੱਗਣ ਵਾਲੀ ਕੌਮੀ ਲੋਕ ਅਦਾਲਤ ਮੁਲਤਵੀ

05:36 AM May 10, 2025 IST
ਸੰਗਰੂਰ  ਮਲੇਰਕੋਟਲਾ  ਧੂਰੀ  ਸੁਨਾਮ ਅਤੇ ਮੂਨਕ ’ਚ ਅੱਜ ਲੱਗਣ ਵਾਲੀ ਕੌਮੀ ਲੋਕ ਅਦਾਲਤ ਮੁਲਤਵੀ
Advertisement
ਨਿੱਜੀ ਪੱਤਰ ਪ੍ਰੇਰਕ
Advertisement

ਸੰਗਰੂਰ, 9 ਮਈ

Advertisement
Advertisement

ਭਾਰਤ ਅਤੇ ਪਾਕਿਸਤਾਨ ਵਿੱਚ ਤਣਾਅ ਦੇ ਮੱਦੇਨਜ਼ਰ ਅਤੇ ਮਾਣਯੋਗ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਮਿਤੀ 10 ਮਈ ਨੂੰ ਜ਼ਿਲ੍ਹਾ ਕੋਰਟ ਕੰਪਲੈਕਸ ਸੰਗਰੂਰ, ਮਲੇਰਕੋਟਲਾ ਅਤੇ ਸਬ ਤਹਿਸੀਲ ਕੋਰਟ ਕੰਪਲੈਕਸ ਧੂਰੀ, ਸੁਨਾਮ ਅਤੇ ਮੂਨਕ ਵਿਖੇ ਲੱਗਣ ਵਾਲੀ ਕੌਮੀ ਲੋਕ ਅਦਾਲਤ ਅਗਲੇ ਹੁਕਮਾਂ ਤਕ ਮੁਲਤਵੀ ਕਰ ਦਿੱਤੀ ਗਈ ਹੈ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਦੇ ਸਕੱਤਰ ਦਲਜੀਤ ਕੌਰ, ਸਿਵਲ ਜੱਜ (ਸੀਨੀਅਰ ਡਵੀਜ਼ਨ)/ਸੀ.ਜੇ.ਐਮ. ਨੇ ਦੱਸਿਆ ਕਿ ਕੇਸਾਂ ਦੀ ਅਗਲੀ ਤਰੀਕ ਬਾਰੇ ਸੀਆਈਐੱਸ ਪੋਰਟਲ ’ਤੇ ਅਪਡੇਟ ਕਰ ਦਿੱਤਾ ਜਾਵੇਗਾ।

Advertisement
Author Image

Charanjeet Channi

View all posts

Advertisement