For the best experience, open
https://m.punjabitribuneonline.com
on your mobile browser.
Advertisement

ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਣੇ ਤਿੰਨ ਕਾਬੂ

05:25 AM May 07, 2025 IST
ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਣੇ ਤਿੰਨ ਕਾਬੂ
Advertisement

ਕਪੂਰਥਲਾ: ਪੁਲੀਸ ਨੇ ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਣੇ ਤਿੰਨ ਵਿਅਕਤੀਆਂ ਨੂੰ ਕਾਬੂ ਕਰ ਕੇ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕੀਤਾ ਹੈ। ਐੱਸਐੱਸਪੀ ਗੌਰਵ ਤੂਰਾ ਨੇ ਦੱਸਿਆ ਕਿ ਕੋਤਵਾਲੀ ਪੁਲੀਸ ਨੇ ਮੁੱਖਾ ਵਾਸੀ ਪਿੰਡ ਭੱਠੇ ਨੂੰ ਕਾਬੂ ਕਰਕੇ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਸੁਭਾਨਪੁਰ ਪੁਲੀਸ ਨੇ ਜਗੀਰ ਕੌਰ ਉਰਫ਼ ਬਿੱਲੋ ਵਾਸੀ ਪਿੰਡ ਲੱਖਣ ਖੋਲੇ ਪਾਸੋਂ 7 ਗ੍ਰਾਮ ਹੈਰੋਇਨ ਬਰਾਮਦ ਕੀਤੀ। ਸਿਟੀ ਪੁਲੀਸ ਨੇ ਸਨੀ ਉਰਫ਼ ਸਾਹਿਲ ਵਾਸੀ ਛੱਜ ਕਾਲੋਨੀ ਨੂੰ ਕਾਬੂ ਕਰਕੇ 33 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। -ਪੱਤਰ ਪ੍ਰੇਰਕ

Advertisement

Advertisement
Advertisement
Advertisement
Author Image

Harpreet Kaur

View all posts

Advertisement