ਅਡਾਨੀ ਸਮੂਹ ਨੂੰ ਦਿੱਤੇ ਕਰਜ਼ਿਆਂ ਦੀ ਜਾਣਕਾਰੀ ਦੇਣ ਬੈਂਕ: ਆਰਬੀਆਈ
05:32 PM Feb 02, 2023 IST
ਨਵੀਂ ਦਿੱਲੀ/ਮੁੰਬਈ, 2 ਫਰਵਰੀ
Advertisement
ਭਾਰਤ ਦੇ ਕੇਂਦਰੀ ਬੈਂਕ (ਭਾਰਤੀ ਰਿਜ਼ਰਵ ਬੈਂਕ) ਨੇ ਸਥਾਨਕ ਬੈਂਕਾਂ ਨਿਰਦੇਸ਼ ਦਿੰਦਿਆਂ ਉਨ੍ਹਾਂ ਵਲੋਂ ਅਡਾਨੀ ਸਮੂਹ ਦੀਆਂ ਕੰਪਨੀਆਂ ਨੂੰ ਦਿੱਤੇ ਕਰਜ਼ਿਆਂ ਸਬੰਧੀ ਜਾਣਕਾਰੀ ਦੇਣ ਲਈ ਕਿਹਾ ਹੈ।
Advertisement
Advertisement