ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅੱਜ ਮਨਾਈ ਜਾਵੇਗੀ ਨਵਜੰਮੀਆਂ ਧੀਆਂ ਦੀ ਲੋਹੜੀ

05:37 AM Jan 10, 2025 IST
ਪੱਤਰ ਪ੍ਰੇਰਕਫਗਵਾੜਾ, 9 ਜਨਵਰੀ
Advertisement

ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਤੇ ਸਮਾਜ ਸੇਵਿਕਾ ਅਨੀਤਾ ਸੋਮ ਪ੍ਰਕਾਸ਼ ਵੱਲੋਂ 1100 ਨਵਜੰਮੀਆਂ ਧੀਆਂ ਦੀ ਲੋਹੜੀ ਦਾ ਸਮਾਗਮ 11 ਜਨਵਰੀ ਨੂੰ ਦਸਹਿਰਾ ਗਰਾਊਂਡ ਉਂਕਾਰ ਨਗਰ ’ਚ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਸੋਮ ਪ੍ਰਕਾਸ਼ ਨੇ ਦੱਸਿਆ ਕਿ ਲੜਕੀਆਂ ਦੇ ਇਸ ਤਿਉਹਾਰ ਨੂੰ ਉਤਸ਼ਾਹਿਤ ਕਰਨ ਲਈ ਹਰ ਸਾਲ ਇਹ ਉਪਰਾਲਾ ਕੀਤਾ ਜਾਂਦਾ ਹੈ ਤਾਂ ਜੋ ਲੜਕੀਆਂ ਦਾ ਸਨਮਾਨ ਵਧਾਇਆ ਜਾ ਸਕੇ। ਉਨ੍ਹਾਂ ਨਵਜੰਮੀਆਂ ਬੱਚੀਆਂ ਦੇ ਪਰਿਵਾਰਾ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਬੱਚੀਆਂ ਨੂੰ ਲੈ ਕੇ ਇਸ ਮੌਕੇ ਪੁੱਜਣ ਤੇ ਸਮਾਗਮ ਦੀ ਰੌਣਕ ਨੂੰ ਵਧਾਉਣ।

 

Advertisement

Advertisement