ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਆਤਿਸ਼ਬਾਜ਼ੀ ਤੇ ਪਟਾਖੇ ਚਲਾਉਣ ’ਤੇ ਪੂਰਨ ਪਾਬੰਦੀ

05:51 AM May 10, 2025 IST
featuredImage featuredImage
ਖੇਤਰੀ ਪ੍ਰਤੀਨਿਧ
Advertisement

ਪਟਿਆਲਾ, 9 ਮਈ

ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਡਾ. ਪ੍ਰੀਤੀ ਯਾਦਵ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਦੀ ਹਦੂਦ ਅੰਦਰ ਵਿਆਹ ਸ਼ਾਦੀਆਂ, ਖ਼ੁਸ਼ੀ ਦੇ ਉਤਸਵਾਂ ਅਤੇ ਧਾਰਮਿਕ ਸਮਾਗਮਾਂ ਦੌਰਾਨ ਆਮ ਪਬਲਿਕ ਵੱਲੋਂ ਚਲਾਈ ਜਾਂਦੀ ਆਤਿਸ਼ਬਾਜ਼ੀ, ਜਿਸ ਵਿੱਚ ਬੰਬ, ਹਵਾਈ ਪਟਾਖੇ ਅਤੇ ਚਾਈਨੀਜ਼ ਕਰੈਕਰ ਆਦਿ ਸ਼ਾਮਲ ਹਨ, ਦੇ ਚਲਾਉਣ ’ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ। ਐਸਐਸਪੀ ਪਟਿਆਲਾ ਵੱਲੋਂ ਇਸ ਹੁਕਮ ਦੀ ਪਾਲਣਾ ਕਰਵਾਏ ਜਾਣ ਨੂੰ ਯਕੀਨੀ ਬਣਾਇਆ ਜਾਵੇਗਾ।

Advertisement

 

Advertisement