ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਆਤਿਸ਼ਬਾਜ਼ੀ ’ਤੇ ਪਾਬੰਦੀ ਲਗਾਈ

05:43 AM May 08, 2025 IST
featuredImage featuredImage

ਖੇਤਰੀ ਪ੍ਰਤੀਨਿਧ
ਅੰਮ੍ਰਿਤਸਰ, 7 ਮਈ
ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵਲੋਂ ਜਾਰੀ ਕੀਤੇ ਗਏ ਆਦੇਸ਼ਾਂ ਅਨੁਸਾਰ ਪੰਜਾਬ ਦੇ ਵੱਖ-ਵੱਖ ਜਿਲ੍ਹਿਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਸੰਕਟਕਾਲ ਸਥਿਤੀ ਨਾਲ ਨਜਿੱਠਣ ਲਈ ਸਿਵਲ ਡਿਫੈਂਸ ਐਕਟ 1968 ਅਧੀਨ “ਮੌਕ ਡਰਿੱਲ” ਕੀਤੀਆਂ ਜਾ ਰਹੀਆਂ ਹਨ, ਜਦਕ ਖੁਸ਼ੀ ਦੇ ਉਤਸਵਾਂ ਅਤੇ ਧਾਰਮਿਕ ਦੌਰਾਨ ਆਮ ਪਬਲਿਕ ਵਲੋਂ ਆਤਿਸ਼ਬਾਜ਼ੀ ਜਿਸ ਵਿੱਚ ਬੰਬ, ਹਵਾਈ ਪਟਾਖੇ ਅਤੇ ਚਾਈਨੀਜ਼ ਕਰੈਕਰ ਸ਼ਾਮਲ ਹੁੰਦੇ ਹਨ, ਦੀ ਭਰਪੂਰ ਵਰਤੋਂ ਕੀਤੀ ਜਾਂਦੀ ਹੈ। ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸਾਕਸ਼ੀ ਸਾਹਨੀ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਜਿਲ੍ਹਾ ਅੰਮ੍ਰਿਤਸਰ ਦੀ ਹਦੂਦ ਅੰਦਰ ਵਿਆਹ ਸ਼ਾਦੀਆਂ, ਖੁਸ਼ੀ ਦੇ ਉਤਸਵਾਂ ਤੇ ਧਾਰਮਿਕ ਉਤਸਵਾਂ ਦੌਰਾਨ ਆਤਿਸ਼ਬਾਜੀ ‘ਤੇ ਪੂਰਨ ਪਾਬੰਦੀ ਲਗਾਈ ਹੈ। ਇਹ ਅਗਲੇ ਹੁਕਮਾਂ ਤੱਕ ਲਾਗੂ ਰਹੇਗਾ।

Advertisement

Advertisement