ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਉਗਰਾਹਾਂ ਜਥੇਬੰਦੀਂ ਵੱਲੋਂ ਚੱਠਾ ਨੰਨਹੇੜ੍ਹਾ ਇਕਾਈ ਦੀ ਚੋਣ

05:34 AM Jun 07, 2025 IST
featuredImage featuredImage
ਪਿੰਡ ਚੱਠਾ ਨੰਨਹੇੜ੍ਹਾ ਵਿੱਚ ਕਿਸਾਨ ਜਥੇਬੰਦੀ ਦੇ ਚੁਣੇ ਗਏ ਅਹੁਦੇਦਾਰ। -ਫੋਟੋ: ਬਨਭੌਰੀ

ਸੁਨਾਮ ਊਧਮ ਸਿੰਘ ਵਾਲਾ: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਅੱਜ ਸੁਨਾਮ ਬਲਾਕ ਦੇ ਪਿੰਡ ਚੱਠਾ ਨਨਹੇੜ੍ਹਾ ਦੀ ਇਕਾਈ ਦੀ ਚੋਣ ਸਰਬਸੰਮਤੀ ਨਾਲ ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਦੀ ਅਗਵਾਈ ਹੇਠ ਹੋਈ, ਜਿਸ ਵਿੱਚ ਬਲਾਕ ਆਗੂ ਰਾਮਸਰਨ ਸਿੰਘ ਉਗਰਾਹਾਂ ਅਤੇ ਬਲਾਕ ਪ੍ਰੈਸ ਸਕੱਤਰ ਸੁਖਪਾਲ ਸਿੰਘ ਮਾਣਕ ਕਣਕਵਾਲ ਵਿਸੇਸ਼ ਤੌਰ ’ਤੇ ਹਾਜ਼ਰ ਹੋਏ। ਇਸ ਮੌਕੇ ਸਰਬਸੰਮਤੀ ਨਾਲ ਮੇਜਰ ਸਿੰਘ ਨੂੰ ਪ੍ਰਧਾਨ ਚੁਣਿਆ ਗਿਆ। ਇਸ ਚੋਣ ਮੌਕੇ ਸੀਨੀਅਰ ਮੀਤ ਪ੍ਰਧਾਨ ਨਾਇਬ ਸਿੰਘ, ਮੀਤ ਪ੍ਰਧਾਨ ਅਜੈਬ ਸਿੰਘ, ਜਰਨਲ ਸੈਕਟਰੀ ਅਤੇ ਪ੍ਰੈਸ ਸਕੱਤਰ ਗਗਨਦੀਪ ਸਿੰਘ ਚੱਠਾ, ਖਜਾਨਚੀ ਨਿਰਮਲ ਸਿੰਘ, ਸੰਗਠਨ ਸਕੱਤਰ ਲੀਲਾ ਸਿੰਘ, ਪ੍ਰਚਾਰ ਸਕੱਤਰ ਗੁਰਚਰਨ ਸਿੰਘ ਟੌਹੜਾ, ਮੁੱਖ ਸਲਾਹਕਾਰ ਗੁਰਦੇਵ ਸਿੰਘ, ਸਲਾਹਕਾਰ ਦਰਬਾਰਾ ਸਿੰਘ ਅਤੇ ਭੋਲਾ ਸਿੰਘ ਵਲੰਟੀਅਰ, ਮੈਂਬਰ ਸ਼ਿੰਗਾਰਾ ਸਿੰਘ, ਤੇਜ਼ਾ ਸਿੰਘ, ਗੋਬਿੰਦ ਸਿੰਘ, ਭੂਰਾ ਸਿੰਘ, ਪਿੱਲਾ ਸਿੰਘ, ਬੇਅੰਤ ਸਿੰਘ, ਅਮਰੀਕ ਸਿੰਘ ਅਤੇ ਮੁਖਤਿਆਰ ਸਿੰਘ‌ ਚੁਣੇ ਗਏ। -ਪੱਤਰ ਪ੍ਰੇਰਕ

Advertisement

Advertisement