ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਐੱਸਕੇਐੱਮ ਵੱਲੋਂ ਡੀਸੀ ਦਫ਼ਤਰਾਂ ਅੱਗੇ ਪ੍ਰਦਰਸ਼ਨ ਦਾ ਐਲਾਨ

06:07 AM Mar 25, 2025 IST
featuredImage featuredImage
ਮੀਟਿੰਗ ਮਗਰੋਂ ਜਾਣਕਾਰੀ ਦਿੰਦੇ ਕਿਸਾਨ ਆਗੂ। -ਫੋਟੋ: ਜਗਜੀਤ

ਹੁਸ਼ਿਆਰਪੁਰ: ਸੰਯੁਕਤ ਕਿਸਾਨ ਮੋਰਚਾ (ਪੰਜਾਬ ਚੈਪਟਰ) ਦੇ ਆਗੂਆਂ ਵੱਲੋਂ ਦਿੱਤੇ ਪ੍ਰੋਗਰਾਮਾਂ ਨੂੰ ਨੇਪਰੇ ਚਾੜ੍ਹਨ ਲਈ ਚੰਨਣ ਧੂਤ ਭਵਨ ਵਿੱਚ ਐੱਸਕੇਐੱਮ ਦੀਆਂ ਜਥੇਬੰਦੀਆਂ ਅਤੇ ਬੀ.ਕੇ.ਯੂ. ਉਗਰਾਹਾਂ ਜਥੇਬੰਦੀ ਦੇ ਨੁਮਾਇੰਦਿਆਂ ਵੱਲੋਂ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਬੀ.ਕੇ.ਯੂ. ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਪਵਿੱਤਰ ਸਿੰਘ ਧੁੱਗਾ ਨੇ ਕੀਤੀ। ਆਗੂਆਂ ਕਿਹਾ ਕਿ ਸੂਬਾ ਅਤੇ ਕੇਂਦਰ ਸਰਕਾਰ ਦੀ ਮਿਲੀਭੁਗਤ ਨਾਲ ਖਨੌਰੀ ਅਤੇ ਸ਼ੰਭੂ ਬਾਰਡਰ ’ਤੇ ਹੋਏ ਜਬਰ, ਕਿਸਾਨ ਲੀਡਰਾਂ ਦੀਆ ਗ੍ਰਿਫਤਾਰੀਆਂ ਸਰਕਾਰ ਦੀ ਦਮਨਕਾਰੀ ਨੀਤੀ ਦਾ ਹਿੱਸਾ ਹੈ। ਇਸ ਦੇ ਵਿਰੋਧ ਵਿੱਚ 28 ਨੂੰ ਡੀਸੀ ਦਫਤਰ ਅੱਗੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਉਨ੍ਹਾਂ ਮੰਗ ਕੀਤੀ ਕਿ ਕਿਸਾਨਾ-ਮਜ਼ਦੂਰਾਂ ਦੀ ਤੁਰੰਤ ਰਿਹਾਈ ਕਰ ਕੇ ਦਰਜ ਕੇਸ ਰੱਦ ਕੀਤੇ ਜਾਣ। -ਨਿੱਜੀ ਪੱਤਰ ਪ੍ਰੇਰਕ

Advertisement

 

Advertisement
Advertisement