ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਪੂਰਥਲਾ: ਏਟੀਐੱਮ ’ਚੋਂ ਚੋਰੀ ਦੀ ਕੋਸ਼ਿਸ਼

04:52 AM Jan 03, 2025 IST

ਕਪੂਰਥਲਾ: ਏਟੀਐੱਮ ’ਚੋਂ ਚੋਰੀ ਕਰਨ ਦੀ ਕੋਸ਼ਿਸ਼ ਦੇ ਦੋਸ਼ ਹੇਠ ਸਦਰ ਪੁਲੀਸ ਨੇ ਅਣਪਛਾਤੇ ਵਿਅਕਤੀ ਖਿਲਾਫ਼ ਕੇਸ ਦਰਜ ਕੀਤਾ ਹੈ। ਸ਼ਿਕਾਇਤਕਰਤਾ ਦੀਪਕ ਕੁਮਾਰ ਬ੍ਰਾਂਚ ਮੈਨੇਜਰ ਪੰਜਾਬ ਨੈਸ਼ਨਲ ਬੈਂਕ ਹੁਸੈਨਪੁਰ ਨੇ ਪੁਲੀਸ ਨੂੰ ਦਿੱਤੀ ਸੂਚਨਾ ’ਚ ਦੱਸਿਆ ਕਿ 1 ਜਨਵਰੀ ਨੂੰ ਸਵੇਰੇ 4.18 ’ਤੇ ਕਿਸੇ ਵਿਅਕਤੀ ਵੱਲੋਂ ਏਟੀਐੱਮ ’ਚੋਂ ਚੋਰੀ ਕਰਨ ਦੀ ਕੋਸ਼ਿਸ਼ ਕੀਤੀ ਗਈ ਜਿਸ ਸਬੰਧ ’ਚ ਪੁਲੀਸ ਨੇ ਅਣਪਛਾਤੇ ਵਿਅਕਤੀ ਖਿਲਾਫ਼ ਕੇਸ ਦਰਜ ਕੀਤਾ ਹੈ। -ਨਿੱਜੀ ਪੱਤਰ ਪ੍ਰੇਰਕ

Advertisement

Advertisement