ਕਿਰਤੀ ਕਿਸਾਨ ਯੂਨੀਅਨ ਦੇ ਅਹੁਦੇਦਾਰ ਚੋਣ
04:55 AM Dec 20, 2024 IST
ਪੱਤਰ ਪ੍ਰੇਰਕਲਹਿਰਾਗਾਗਾ, 19 ਦਸੰਬਰ
Advertisement
ਕਿਰਤੀ ਕਿਸਾਨ ਯੂਨੀਅਨ ਦੀ ਜਥੇਬੰਦੀਆਂ ਦੇ ਜ਼ਿਲ੍ਹਾ ਪ੍ਰਧਾਨ ਨਿਰਭੈ ਸਿੰਘ ਪ੍ਰਧਾਨਗੀ ਵਿੱਚ ਪਿੰਡ ਘੋੜੇਨਬ ਦੀ ਇਕਾਈ ਕਮੇਟੀ ਦੀ ਚੋਣ ਕੀਤੀ ਗਈ। ਕਿਰਤੀ ਕਿਸਾਨਾਂ ਨੇ ਸਰਬਸੰਮਤੀ ਨਾਲ ਗੁਰਪਿਆਰ ਸਿੰਘ ਨੂ ਪ੍ਰਧਾਨ, ਬਲਕਾਰ ਸਿੰਘ ਨੂੰ ਸਕੱਤਰ, ਪਰਵਿੰਦਰ ਸਿੰਘ ਨੂੰ ਖ਼ਜ਼ਾਨਚੀ, ਅਮਨਦੀਪ ਸਿੰਘ ਨੂੰ ਮੀਤ ਪ੍ਰਧਾਨ ਅਤੇ ਗੁਰਤੇਜ ਸਿੰਘ ਨੂੰ ਸਹਾਇਕ ਖਜ਼ਾਨਚੀ ਚੁਣਿਆ ਗਿਆ। ਇਸ ਤੋਂ ਇਲਾਵਾ ਚਮਕੌਰ ਸਿੰਘ, ਕੁਲਦੀਪ ਸਿੰਘ, ਸੁਖਪਾਲ ਸਿੰਘ, ਗੁਰਤੇਜ ਸਿੰਘ, ਸਤਗੁਰ ਸਿੰਘ, ਬਲਵਿੰਦਰ ਸਿੰਘ, ਜਸਵਿੰਦਰ ਸਿੰਘ, ਅਵਤਾਰ ਸਿੰਘ, ਹਰਦੀਪ ਸਿੰਘ, ਲਾਲੀ ਸਿੰਘ ਤੇ ਮਿੰਟੂ ਸਿੰਘ ਨੂੰ ਕਾਰਜਕਾਰੀ ਕਮੈਟੀ ਮੈਂਬਰ ਬਣਾਇਆ ਗਿਆ।
Advertisement
Advertisement