ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਿਸਾਨ ਯੂਨੀਅਨ ਸਿੱਧੂਪੁਰ ਦੀ ਸ਼ਹਿਣਾ ਇਕਾਈ ਚੁਣੀ

05:15 AM Jan 03, 2025 IST
ਸ਼ਹਿਣਾ ਇਕਾਈ ਦੇ ਨਵੇਂ ਚੁਣੇ ਅਹੁਦੇਦਾਰ।

ਸ਼ਹਿਣਾ: ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੀ ਕਸਬੇ ਸ਼ਹਿਣਾ ਵਿੱਚ ਇਕਾਈ ਕਾਇਮ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਮੀਤ ਪ੍ਰਧਾਨ ਗੋਰਾ ਸਿੰਘ, ਜਗਤਾਰ ਸਿੰਘ ਤਾਰੀ ਪ੍ਰਧਾਨ ਮੌੜ ਨਾਭਾ, ਮਲਕੀਤ ਸਿੰਘ ਪ੍ਰਧਾਨ ਢਿੱਲਵਾਂ, ਪ੍ਰਸ਼ੋਤਮ ਸਿੰਘ, ਦਰਸ਼ਨ ਸਿੰਘ, ਜਗਸੀਰ ਸਿੰਘ ਆਦਿ ਉਚੇਚੇ ਤੌਰ ’ਤੇ ਪੁੱਜੇ। ਸਾਬਕਾ ਸਰਪੰਚ ਸੁਖਵਿੰਦਰ ਸਿੰਘ ਕਲਕੱਤਾ ਨੇ ਕਿਹਾ ਕਿ ਮਰਨ ਵਰਤ ’ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਲਈ ਕਿਸਾਨਾਂ ਨੂੰ ਅੱਗੇ ਆਉਣਾ ਪਵੇਗਾ। ਇਸ ਮੌਕੇ ਸ਼ਹਿਣਾ ਇਕਾਈ ਦੀ ਚੋਣ ’ਚ ਮਗਨਦੀਪ ਸਿੰਘ ਪ੍ਰਧਾਨ, ਵਿਮਲ ਕੁਮਾਰ ਮੀਤ ਪ੍ਰਧਾਨ, ਰਾਮ ਸਿੰਘ ਜਨਰਲ ਸਕੱਤਰ, ਮਨਜਿੰਦਰ ਸਿੰਘ ਸੈਕਟਰੀ, ਜਗਸੀਰ ਸਿੰਘ ਖਜ਼ਾਨਚੀ, ਪਿਆਰਾ ਸਿੰਘ ਸਹਾਇਕ ਖਜਾਨਚੀ, ਜਗਸੀਰ ਖਾਂ ਪ੍ਰੈੱਸ ਸਕੱਤਰ, ਗੁਰਤੇਜ ਸਿੰਘ ਸ਼ੋਸਲ ਮੀਡੀਆ ਇੰਚਾਰਜ ਚੁਣੇ ਗਏ। -ਪੱਤਰ ਪ੍ਰੇਰਕ

Advertisement

Advertisement