ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੇਂਦਰੀ ਗ੍ਰਹਿ ਮੰਤਰੀ ਸ਼ਾਹ ਦਾ ਪੰਚਕੂਲਾ ਦੌਰਾ ਭਲਕੇ

06:12 AM Jun 28, 2024 IST

ਪੰਚਕੂਲਾ (ਪੱਤਰ ਪ੍ਰੇਰਕ):

Advertisement

ਹਾਲ ’ਚ ਸੰਪੰਨ ਹੋਈਆਂ ਲੋਕ ਸਭਾ ਚੋਣਾਂ ਵਿੱਚ ਹਰਿਆਣਾ ’ਚ ਭਾਰਤੀ ਜਨਤਾ ਪਾਰਟੀ ਦਾ ਪ੍ਰਦਰਸ਼ਨ 2019 ਦੇ ਮੁਕਾਬਲੇ ਮਾੜਾ ਰਹਿਣ ਸਬੱਧੀ ਚਰਚਾ ਕਰਨ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 29 ਜੂਨ ਨੂੰ ਪੰਚਕੂਲਾ ਆ ਰਹੇ ਹਨ। ਦਰਅਸਲ, ਸ਼ਾਹ ਦਾ ਪ੍ਰੋਗਰਾਮ ਪਹਿਲਾਂ ਕੁਰੂਕਸ਼ੇਤਰ ਵਿੱਚ ਹੋਣਾ ਸੀ ਪਰ ਹੁਣ ਪੰਚਕੂਲਾ ’ਚ ਤੈਅ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਹੁਣ ਇਸ ਪ੍ਰੋਗਰਾਮ ਵਿੱਚ 2500 ਦੀ ਬਜਾਏ 4500 ਵਰਕਰਾਂ ਨੂੰ ਸ਼ਾਮਲ ਕੀਤਾ ਗਿਆ ਹੈ, ਜਿਸ ਵਿੱਚ ਮੰਡਲ ਪੱਧਰ ਦੇ ਵਰਕਰ ਵੀ ਸ਼ਾਮਲ ਹੋਣਗੇ। ਇਹ ਜਾਣਕਾਰੀ ਹਰਿਆਣਾ ਭਾਜਪਾ ਦੇ ਸੂਬਾ ਜਨਰਲ ਸਕੱਤਰ ਮੋਹਨ ਲਾਲ ਕੌਸ਼ਿਕ ਅਤੇ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਗਿਆਨ ਚੰਦ ਗੁਪਤਾ ਨੇ ਇੱਥੇ ਇਕ ਪ੍ਰੈੱਸ ਕਾਨਫ਼ਰੰਸ ਦੌਰਾਨ ਦਿੱਤੀ।

Advertisement
Advertisement
Advertisement