ਕੇਂਦਰੀ ਜੇਲ੍ਹ ’ਚ ਤਲਾਸ਼ੀ ਦੌਰਾਨ ਮੋਬਾਈਲ ਤੇ ਹੋਰ ਸਮੱਗਰੀ ਬਰਾਮਦ
06:38 AM Apr 18, 2025 IST
ਪੱਤਰ ਪ੍ਰੇਰਕ
ਕਪੂਰਥਲਾ, 17 ਅਪਰੈਲ
ਕੇਂਦਰੀ ਜੇਲ੍ਹ ਕਪੂਰਥਲਾ ਵਿੱਚ ਪੁਲੀਸ ਨੇ ਤਲਾਸ਼ੀ ਦੌਰਾਨ ਮੋਬਾਈਲ ਤੇ ਹੋਰ ਸਮੱਗਰੀ ਬਰਾਮਦ ਕਰਕੇ 52-ਏ ਪ੍ਰੀਜ਼ਨ ਐਕਟ ਤਹਿਤ ਕੇਸ ਦਰਜ ਕੀਤਾ ਹੈ। ਕੇਂਦਰੀ ਜੇਲ੍ਹ ਦੇ ਸਹਾਇਕ ਸੁਪਰਡੈਂਟ ਨੇ ਦੱਸਿਆ ਕਿ ਪੁਲੀਸ ਨੇ ਤਲਾਸ਼ੀ ਦੌਰਾਨ ਨਮਨ ਖੰਨਾ ਵਾਸੀ ਮੁਹੱਲਾ ਥਾਣੇਦਾਰ ਫਗਵਾੜਾ ਦੀ ਤਲਾਸ਼ੀ ਦੌਰਾਨ ਇੱਕ ਮੋਬਾਈਲ ਤੇ ਅਸੀਸ ਮਸੀਹ ਉਰਫ਼ ਰਾਜਾ ਵਾਸੀ ਗੁਹਾਟਪੋਖਰ ਨੂੰ ਕਾਬੂ ਕਰਕੇ ਉਸ ਪਾਸੋਂ ਇੱਕ ਮੋਬਾਈਲ ਤੇ ਹੋਰ ਸਮੱਗਰੀ ਬਰਾਮਦ ਕੀਤੀ ਹੈ।
Advertisement
Advertisement