ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਖੋਖੇ ’ਚੋਂ ਸਾਮਾਨ ਚੋਰੀ

04:44 AM Apr 03, 2025 IST

ਫਗਵਾੜਾ (ਪੱਤਰ ਪ੍ਰੇਰਕ): ਇਥੋਂ ਦੇ ਸਤਨਾਮਪੁਰਾ ਪੁਲ ਹੇਠਾਂ ਚੋਰਾਂ ਨੇ ਖੋਖੇ ’ਚੋਂ ਨਕਦੀ ਤੇ ਹੋਰ ਸਾਮਾਨ ਚੋਰੀ ਕਰ ਲਿਆ। ਜਾਣਕਾਰੀ ਦਿੰਦਿਆ ਬਬਲੂ ਨੇ ਦੱਸਿਆ ਕਿ ਉਹ ਪਿਛਲੇ ਸਮੇਂ ਤੋਂ ਇਥੇ ਖੋਖਾ ਲਾਉਂਦਾ ਹੈ। ਅੱਜ ਸਵੇਰੇ ਜਦੋਂ ਉਸ ਨੇ ਆ ਕੇ ਦੇਖਿਆ ਤਾਂ ਉਥੋਂ ਨਕਦੀ, ਸਿਗਰੇਟ ਤੇ ਹੋਰ ਸਾਮਾਨ ਚੋਰੀ ਹੋ ਚੁੱਕਾ ਸੀ। ਇਸੇ ਤਰ੍ਹਾਂ ਸਿਵਲ ਹਸਪਤਾਲ ਵਿੱਚੋਂ ਚੋਰ ਆਟੋ ਦੀ ਬੈਟਰੀ ਲੈ ਕੇ ਫ਼ਰਾਰ ਹੋ ਗਏ। ਪ੍ਰਦੀਪ ਕੁਮਾਰ ਨੇ ਦੱਸਿਆ ਕਿ ਉਹ ਆਟੋ ’ਤੇ ਪਤਨੀ ਨੂੰ ਡਾਕਟਰ ਪਾਸ ਦਿਖਾਉਣ ਲਿਆਇਆ ਸੀ। ਜਦੋਂ ਉਸ ਨੇ ਬਾਹਰ ਆ ਕੇ ਦੇਖਿਆ ਤਾਂ ਆਟੋ ਦੀ ਬੈਟਰੀ ਕੋਈ ਵਿਅਕਤੀ ਚੋਰੀ ਕਰਕੇ ਲਿਜਾ ਚੁੱਕਾ ਸੀ। ਘਟਨਾ ਸਬੰਧੀ ਪੁਲੀਸ ਨੂੰ ਸੂਚਨਾ ਦਿੱਤੀ ਗਈ ਹੈ।

Advertisement

Advertisement