ਗੁਰਮੇਲ ਸਿੰਘ ਘਰਾਚੋਂ ਲੋਕ ਸਭਾ ਹਲਕਾ ਸੰਗਰੂਰ ਦੇ ਇੰਚਾਰਜ ਨਿਯੁਕਤ
05:03 AM Jun 01, 2025 IST
ਪੱਤਰ ਪ੍ਰੇਰਕ
Advertisement
ਭਵਾਨੀਗੜ੍ਹ, 31 ਮਈ
ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਅਤੇ ਸੂਬਾ ਇੰਚਾਰਜ ਮਨੀਸ਼ ਸਿਸੋਦੀਆ ਵੱਲੋਂ ਨਿਯੁਕਤ ਕੀਤੇ ਨਵੇਂ ਅਹੁਦੇਦਾਰਾਂ ਦੀ ਸੂਚੀ ਅਨੁਸਾਰ ਸੀਨੀਅਰ ਆਗੂ ਅਤੇ ਜ਼ਿਲ੍ਹਾ ਯੋਜਨਾ ਬੋਰਡ ਸੰਗਰੂਰ ਦੇ ਚੇਅਰਮੈਨ ਗੁਰਮੇਲ ਸਿੰਘ ਘਰਾਚੋਂ ਨੂੰ ਲੋਕ ਸਭਾ ਹਲਕਾ ਸੰਗਰੂਰ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਗੁਰਮੇਲ ਸਿੰਘ ਘਰਾਚੋਂ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਜਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣਗੇ।
Advertisement
Advertisement