ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੁਰਮ ’ਚ ਬੀਕੇਯੂ ਉਗਰਾਹਾਂ ਦੀ ਪਿੰਡ ਇਕਾਈ ਚੁਣੀ

05:09 AM Mar 31, 2025 IST
featuredImage featuredImage
ਪਿੰਡ ਗੁਰਮ ’ਚ ਬੀਕੇਯੂ ਉਗਰਾਹਾਂ ਦੀ ਚੋਣ ਕਰਨ ਮੌਕੇ ਅਹੁਦੇਦਾਰ।

ਮਹਿਲ ਕਲਾਂ: ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਪਿੰਡ ਗੁਰਮ ਵਿੱਚ ਜੱਥੇਬੰਦੀ ਦੀ ਇਕਾਈ ਦਾ ਗਠਨ ਕੀਤਾ ਗਿਆ। ਇਸ ਮੌਕੇ ਜਥੇਬੰਦੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਬੁੱਕਣ ਸਿੰਘ ਸੱਦੋਵਾਲ, ਜਨਰਲ ਸਕੱਤਰ ਜਰਨੈਲ ਸਿੰਘ ਬਦਰਾ, ਬਲਾਕ ਆਗੂ ਕੁਲਜੀਤ ਸਿੰਘ ਵਜੀਦਕੇ ਅਤੇ ਖਜ਼ਾਨਚੀ ਨਾਹਰ ਸਿੰਘ ਗੰਮਟੀ ਦੀ ਅਗਵਾਈ ਵਿੱਚ ਨਵੇਂ ਅਹੁਦੇਦਾਰਾਂ ਦੀ ਚੋਣ ਕੀਤੀ ਗਈ, ਜਿਸ ਵਿੱਚ ਕਿਸਾਨ ਮੇਜਰ ਸਿੰਘ ਗੁਰਮ ਇਕਾਈ ਪ੍ਰਧਾਨ, ਕੁਲਦੀਪ ਸਿੰਘ ਬਾਵਾ ਮੀਤ ਪ੍ਰਧਾਨ, ਹੀਰਾ ਸਿੰਘ ਜਨਰਲ ਸਕੱਤਰ, ਗੁਰਦੇਵ ਸਿੰਘ ਖ਼ਜ਼ਾਨਚੀ, ਗੁਰਜੀਤ ਸਿੰਘ ਸਹਾਇਕ ਖ਼ਜ਼ਾਨਚੀ ਚੁਣੇ ਗਏ। ਜਦਕਿ ਫੌਜੀ ਬਲਵਿੰਦਰ ਸਿੰਘ, ਰੂਪ ਸਿੰਘ, ਦੇਸ਼ਰਾਜ, ਹਰਵਿੰਦਰ ਸਿੰਘ, ਹਰੀ ਸਿੰਘ, ਮਾਨ ਸਿੰਘ, ਦਰਸ਼ਨ ਸਿੰਘ ਆਦਿ ਨੂੰ ਕਾਰਜਗਾਰੀ ਮੈਂਬਰ ਲਿਆ ਗਿਆ।  -ਨਿੱਜੀ ਪੱਤਰ ਪ੍ਰੇਰਕ

Advertisement

Advertisement