ਗੋਲੀਬੰਦੀ ਸਬੰਧੀ ਸਹਿਮਤੀ ਵਿੱਚ ਕੋਈ ਤੀਜੀ ਧਿਰ ਸ਼ਾਮਲ ਨਹੀਂ: ਭਾਰਤ
04:05 AM May 13, 2025 IST
ਨਵੀ ਦਿੱਲੀ: ਦੂਜੇ ਪਾਸੇ, ਨਵੀਂ ਦਿੱਲੀ ਵਿਚਲੇ ਭਾਰਤ ਸਰਕਾਰ ਦੇ ਸੂਤਰਾਂ ਨੇ ਕਿਹਾ, ‘‘ਭਾਰਤ ਤੇ ਪਾਕਿਸਤਾਨ ਨੇ ਚਾਰ ਦਿਨਾਂ ਦੇ ਤੀਬਰ ਸਰਹੱਦ ਪਾਰ ਡਰੋਨ ਅਤੇ ਮਿਜ਼ਾਈਲ ਹਮਲਿਆਂ ਤੋਂ ਬਾਅਦ ਜੰਗ ਖ਼ਤਮ ਕਰਨ ਲਈ ਸ਼ਨਿਚਰਵਾਰ ਨੂੰ ਇਕ ਸਹਿਮਤੀ ਕੀਤੀ ਸੀ। ਭਾਰਤ ਤੇ ਪਾਕਿਸਤਾਨ ਦੇ ਡਾਇਰੈਕਟਰ ਜਨਰਲ ਮਿਲਟਰੀ ਅਪਰੇਸ਼ਨਜ਼ (ਡੀਜੀਐੱਮਓਜ਼) ਨੇ ਤੁਰੰਤ ਪ੍ਰਭਾਵ ਤੋਂ ਧਰਤੀ, ਹਵਾ ਤੇ ਸਮੁੰਦਰ ’ਤੇ ਗੋਲੀਬਾਰੀ ਅਤੇ ਫੌਜੀ ਕਾਰਵਾਈਆਂ ਰੋਕਣ ਲਈ ਇਹ ਸਹਿਮਤੀ ਕੀਤੀ ਸੀ। ਇਸ ਵਿੱਚ ਕੋਈ ਤੀਜੀ ਧਿਰ ਸ਼ਾਮਲ ਨਹੀਂ ਸੀ।’’
Advertisement
Advertisement