ਘੜਾਮ ’ਚ ਧਾਰਮਿਕ ਸਮਾਗਮ ਕਰਵਾਇਆ
05:59 AM Apr 15, 2025 IST
ਦੇਵੀਗੜ੍ਹ: ਇਤਿਹਾਸਿਕ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਘੜਾਮ ਵਿਖੇ ਜਥੇਦਾਰ ਬਾਬਾ ਕਸ਼ਮੀਰ ਸਿੰਘ ਜੀ ਭੂਰੀ ਵਾਲਿਆਂ ਅਤੇ ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲਿਆਂ ਦੀ ਸਰਪ੍ਰਸਤੀ ਹੇਠ ਵਿਸਾਖੀ ਮਨਾਈ ਗਿਆ। ਇਸ ਮੌਕੇ ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ, ਬੀਬੀ ਸਿਮਰਨਜੀਤ ਕੌਰ ਪਠਾਣਮਾਜਰਾ ਨੇ ਵੀ ਗੁਰੂ ਘਰ ਹਾਜ਼ਰੀ ਲਵਾਈ। ਇਸ ਮੌਕੇ ਗੁਰਦੁਆਰਾ ਬਾਉਲੀ ਸਾਹਿਬ ਦੇ ਸੇਵਾਦਾਰ ਸੁਖਦੇਵ ਸਿੰਘ, ਬਾਬਾ ਰਤਨ ਸਿੰਘ, ਮੈਨੇਜਰ ਜਗੀਰ ਸਿੰਘ, ਸੁੱਚਾ ਸਿੰਘ ਨੰਦਗੜ੍ਹ, ਚਰਨਜੀਤ ਸਿੰਘ ਭੈਣੀ, ਸਵਿੰਦਰ ਕੌਰ ਧੰਜੂ ਪ੍ਰਧਾਨ ਨਗਰ ਪੰਚਾਇਤ ਦੇਵੀਗੜ੍ਹ, ਹਰਦੇਵ ਸਿੰਘ ਘੜਾਮ ਪ੍ਰਧਾਨ ਟਰੱਕ ਯੂਨੀਅਨ, ਨਿਸ਼ਾਨ ਸਿੰਘ ਭੈਣੀ, ਰਣਜੀਤ ਸਿੰਘ ਰਾਣਾ ਸਾਬਕਾ ਸਰਪੰਚ ਰੁੜਕੀ, ਅਮਨ ਪਠਾਣਮਾਜਰਾ, ਗੁਰਮੇਲ ਸਿੰਘ ਪਠਾਣਮਾਜਰਾ, ਭੰਗੂ ਸਰਪੰਚ ਭੈਣੀ, ਸੁੱਖਾ ਸਿੰਘ ਪਠਾਣਮਾਜਰਾ, ਬਲਕਾਰ ਸਿੰਘ ਉਪਲੀ, ਮਨਜਿੰਦਰ ਸਿੰਘ ਸੰਧਰ, ਡਾ. ਕਰਮ ਸਿੰਘ ਰਾਜਗੜ੍ਹ, ਰਜਤ ਮਲਹੋਤਰਾ, ਏਕਮ ਸਿੰਘ ਪਠਾਣਮਾਜਰਾ, ਸੋਹਣ ਸਿੰਘ ਨੰਦਗੜ੍ਹ ਹਾਜ਼ਰ ਸਨ। -ਪੱਤਰ ਪ੍ਰੇਰਕ
Advertisement
Advertisement
Advertisement